12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2025

ਹੜ੍ਹਾਂ ਦੀ ਰੋਕਥਾਮ ਲਈ ਸਰਕਾਰ ਨੇ ਖਰਚੇ ਹਨ ਕਰੋੜਾਂ ਰੁਪਏ- ਮੰਤਰੀ ਬਰਿੰਦਰ ਗੋਇਲ

ਚੰਡੀਗੜ੍ਹ, 29 ਜੁਲਾਈ- ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 276 ਕਰੋੜ ਰੁਪਏ ਹੜ੍ਹਾਂ ਦੀ ਰੋਕਥਾਮ ਅਤੇ ਪ੍ਰਬੰਧਾਂ...

ਅਜੀਤ ਡੈਸਕ 29-07-2025

ਚੰਡੀਗੜ੍ਹ, 29 ਜੁਲਾਈ- ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 276 ਕਰੋੜ ਰੁਪਏ ਹੜ੍ਹਾਂ ਦੀ ਰੋਕਥਾਮ ਅਤੇ ਪ੍ਰਬੰਧਾਂ ਲਈ ਸਰਕਾਰ ਨੇ ਖਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਖਤਰੇ ਦੀ ਕੋਈ ਗੱਲ ਨਹੀਂ ਤੇ ਸਰਕਾਰ ਹਰ ਪੱਧਰ ’ਤੇ ਨਿਗਰਾਨੀ ਕਰ ਰਹੀ ਹੈ।

ਪਿਛਲੀ ਖ਼ਬਰ ਮੰਡੀ ਹਾਦਸਾ: ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਜਗਜੀਤ ਸਿੰਘ ਡੱਲੇਵਾਲ ਵਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ 'ਤੇ ਪ੍ਰੈਸ ਕਾਨਫਰੰਸ