12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2025

ਲੋਕ ਸਭਾ ਵਿਚ ਅਮਿਤ ਸ਼ਾਹ ਦਾ ਵੱਡਾ ਬਿਆਨ, ਅੱਤਵਾਦੀ ਸੁਲੇਮਾਨ, ਫੈਜ਼ਲ, ਜਿਬਰਾਨ ਢੇਰ

ਨਵੀਂ ਦਿੱਲੀ, 29 ਜੁਲਾਈ-ਲੋਕ ਸਭਾ ਵਿਚ ਅਮਿਤ ਸ਼ਾਹ ਨੇ ਵੱਡਾ ਬਿਆਨ ਦਿੱਤਾ ਹੈ। ਅੱਤਵਾਦੀ ਸੁਲੇਮਾਨ, ਫੈਜ਼ਲ, ਜਿਬਰਾਨ ਢੇਰ...

ਅਜੀਤ ਡੈਸਕ 29-07-2025

ਨਵੀਂ ਦਿੱਲੀ, 29 ਜੁਲਾਈ-ਲੋਕ ਸਭਾ ਵਿਚ ਅਮਿਤ ਸ਼ਾਹ ਨੇ ਵੱਡਾ ਬਿਆਨ ਦਿੱਤਾ ਹੈ। ਅੱਤਵਾਦੀ ਸੁਲੇਮਾਨ, ਫੈਜ਼ਲ, ਜਿਬਰਾਨ ਢੇਰ ਕਰ ਦਿੱਤੇ ਹਨ। ਇਹ CFSL ਦੀਆਂ ਰਿਪੋਰਟਾਂ ਦੇ ਮਿਸਾਨ ਤੋਂ ਬਾਅਦ ਪੁਸ਼ਟੀ ਹੋਈ ਹੈ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਖਤਮ ਅਗਲੀ ਖ਼ਬਰ ਜੰਡਿਆਲਾ ਗੁਰੂ ਦੇ ਇਕ ਪਿੰਡ 'ਚ ਲੜਕੀ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼