07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2025

ਪੁਲਿਸ ਤੇ ਗੈਂਗਸਟਰਾਂ ਵਿਚਕਾਰ ਹੋਈ ਗੋਲੀਬਾਰੀ

ਗੁਰੂ ਹਰਸਹਾਏ (ਫਿਰੋਜ਼ਪੁਰ), 30 ਜੁਲਾਈ (ਹਰਚਰਨ ਸਿੰਘ ਸੰਧੂ)-ਫਿਰੋਜ਼ਪੁਰ-ਫਾਜ਼ਿਲਕਾ ਰੋਡ ਉਤੇ ਸਥਿਤ ਪਿੰਡ...

ਅਜੀਤ ਡੈਸਕ 30-07-2025

ਗੁਰੂ ਹਰਸਹਾਏ (ਫਿਰੋਜ਼ਪੁਰ), 30 ਜੁਲਾਈ (ਹਰਚਰਨ ਸਿੰਘ ਸੰਧੂ)-ਫਿਰੋਜ਼ਪੁਰ-ਫਾਜ਼ਿਲਕਾ ਰੋਡ ਉਤੇ ਸਥਿਤ ਪਿੰਡ ਗੁਦੜ ਢੰਡੀ ਵਿਖੇ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕਰ ਲਈ ਹੈ। ਕਾਬੂ ਕੀਤਿਆਂ ਦੀ ਗਿਣਤੀ 5 ਦੱਸੀ ਜਾ ਰਹੀ ਹੈ। 

ਪਿਛਲੀ ਖ਼ਬਰ ਜਲੰਧਰ 'ਚ ਦੋ ਧਿਰਾਂ ਵਿਚਕਾਰ ਹੋਇਆ ਝਗੜਾ ਅਗਲੀ ਖ਼ਬਰ ਰਾਜਸਥਾਨ ਸਰਕਾਰ ਵਲੋਂ ਪ੍ਰੀਖਿਆਵਾਂ 'ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਾਉਣ ਦੀ ਮਨਜ਼ੂਰੀ 'ਤੇ ਐਡਵੋਕੇਟ ਧਾਮੀ ਦੀ ਪ੍ਰਤੀਕ...