05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2025

ਫਤਿਹਗੜ੍ਹ ਚੂੜੀਆਂ ’ਚ ਚੱਲੀ ਗੋਲੀ

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 31 ਜੁਲਾਈ (ਮਨਜਿੰਦਰਪ੍ਰੀਤ ਸਿੰਘ ਫੁੱਲ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਅਜਨਾਲਾ ਰੋਡ ’ਤੇ ਗੋਲੀ ਚੱਲਣ ਦੀ ਘਟਨਾ....

ਅਜੀਤ ਡੈਸਕ 31-07-2025

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 31 ਜੁਲਾਈ (ਮਨਜਿੰਦਰਪ੍ਰੀਤ ਸਿੰਘ ਫੁੱਲ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਅਜਨਾਲਾ ਰੋਡ ’ਤੇ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਮੋਟਰਸਾਈਕਲ ’ਤੇ ਸਵਾਰ ਦੋ ਅਣ-ਪਛਾਤੇ ਨੌਜਵਾਨਾਂ ਨੇ ਦਸਤੂਰ-ਏ-ਦਸਤਾਰ ਦੀ ਦੁਕਾਨ ’ਤੇ ਗੋਲੀ ਚਲਾਈ। ਐਸ.ਐਚ.ਓ. ਪ੍ਰਭਜੋਤ ਸਿੰਘ ਵਲੋਂ ਮੌਕੇ ’ਤੇ ਪਹੁੰਚ ਕੇ ਦੁਕਾਨ ਮਾਲਕ ਸਿਮਰਨਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਪਾਸੋਂ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਪੰਜਾਬ ’ਚ ਹੈ ਮਾਫ਼ੀਆ ਦਾ ਰਾਜ- ਸੁਖਪਾਲ ਸਿੰਘ ਖਹਿਰਾ ਅਗਲੀ ਖ਼ਬਰ ਮਾਲੇਗਾਓਂ ਧਮਾਕਾ: ਸਾਧਵੀ ਪ੍ਰਗਿਆ ਸਮੇਤ ਸਾਰੇ ਦੋਸ਼ੀ ਬਰੀ