05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2025

ਪੰਜਾਬੀ ਨੌਜਵਾਨ ਨਿਊਜੀਲੈਂਡ ਪੁਲਿਸ ਫੋਰਸ ’ਚ ਹੋਇਆ ਭਰਤੀ

ਨਡਾਲਾ, (ਕਪੂਰਥਲਾ) 31 ਜੁਲਾਈ (ਰਘਬਿੰਦਰ ਸਿੰਘ)- ਜ਼ਿਲ੍ਹਾ ਕਪੂਰਥਲਾ ਦੇ ਕਸਬਾ ਨਡਾਲਾ ਦੇ ਨੌਜਵਾਨ ਮਨੀਸ਼ ਸ਼ਰਮਾ ਨੇ ਨਿਊਜੀਲੈਂਡ ਵਿਚ ਪੁਲਿਸ ਫੋਰਸ ਵਿਚ ਭਰਤੀ ਹੋ ਕੇ ਆਪਣੇ....

ਅਜੀਤ ਡੈਸਕ 31-07-2025

ਨਡਾਲਾ, (ਕਪੂਰਥਲਾ) 31 ਜੁਲਾਈ (ਰਘਬਿੰਦਰ ਸਿੰਘ)- ਜ਼ਿਲ੍ਹਾ ਕਪੂਰਥਲਾ ਦੇ ਕਸਬਾ ਨਡਾਲਾ ਦੇ ਨੌਜਵਾਨ ਮਨੀਸ਼ ਸ਼ਰਮਾ ਨੇ ਨਿਊਜੀਲੈਂਡ ਵਿਚ ਪੁਲਿਸ ਫੋਰਸ ਵਿਚ ਭਰਤੀ ਹੋ ਕੇ ਆਪਣੇ ਇਲਾਕੇ ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆ ਉਸ ਦੇ ਪਿਤਾ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਉਸ ਦਾ ਬਚਪਨ ਤੋਂ ਹੀ ਸੁਪਨਾ ਸੀ ਕਿ ਉਹ ਪੁਲਿਸ ਵਿਚ ਭਰਤੀ ਹੋਵੇ ਪਰ ਵਿਦੇਸ਼ ਵਿਚ ਪੁਲਿਸ ਨੌਕਰੀ ਕਰਨ ਤੋਂ ਬਾਅਦ ਉਸ ਦਾ ਇਹ ਸੁਪਨਾ ਸੋਨੇ ’ਤੇ ਸੁਹਾਗਾ ਸਿੱਧ ਹੋਇਆ ਹੈ।

ਪਿਛਲੀ ਖ਼ਬਰ ਮਹਿਲਾ ਨੇ ਆਪਣੇ 3 ਸਾਲਾ ਬੱਚੇ ਸਮੇਤ ਅੱਗ ਲਗਾ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਮਾਲੇਗਾਓਂ ਧਮਾਕੇ ਮਾਮਲੇ 'ਚ ਭਾਜਪਾ ਨੇਤਾ ਰਵੀਸ਼ੰਕਰ ਪ੍ਰਸਾਦ ਦਾ ਕਾਂਗਰਸ 'ਤੇ ਵੱਡਾ ਬਿਆਨ