04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2025

ਦੇਸ਼ ਨੂੰ ਜਲਦ ਮਿਲੇਗਾ ਨਵਾਂ ਉਪ ਰਾਸ਼ਟਰਪਤੀ, ਚੋਣ ਕਮਿਸ਼ਨ ਨੇ ਕੀਤਾ ਟਵੀਟ

ਨਵੀਂ ਦਿੱਲੀ, 31 ਜੁਲਾਈ-ਭਾਰਤੀ ਚੋਣ ਕਮਿਸ਼ਨ ਨੇ ਟਵੀਟ ਕੀਤਾ ਕਿ ਉਪ-ਰਾਸ਼ਟਰਪਤੀ ਚੋਣ 2025 ਲਈ...

ਅਜੀਤ ਡੈਸਕ 31-07-2025

ਨਵੀਂ ਦਿੱਲੀ, 31 ਜੁਲਾਈ-ਭਾਰਤੀ ਚੋਣ ਕਮਿਸ਼ਨ ਨੇ ਟਵੀਟ ਕੀਤਾ ਕਿ ਉਪ-ਰਾਸ਼ਟਰਪਤੀ ਚੋਣ 2025 ਲਈ ਇਲੈਕਟੋਰਲ ਕਾਲਜ ਦੀ ਤਿਆਰੀ ਪੂਰੀ ਹੋ ਗਈ ਹੈ। ਦੱਸ ਦਈਏ ਕਿ ਦੇਸ਼ ਨੂੰ ਜਲਦ ਨਵਾਂ ਉਪ ਰਾਸ਼ਟਰਪਤੀ ਮਿਲੇਗਾ। ਇਸ ਸੰਬੰਧੀ ਚੋਣ ਕਮਿਸ਼ਨ ਨੇ ਸੋਸ਼ਲ ਮੀਡੀਆ ਉਤੇ ਜਾਣਕਾਰੀ ਸਾਂਝੀ ਕੀਤੀ ਹੈ।

ਪਿਛਲੀ ਖ਼ਬਰ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ਦਾ ਮਾਮਲਾ : ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਸਮੇਤ 38 ਮੁਲਜ਼ਮ ਅੰਮ੍ਰਿਤਸਰ ਕੋਰਟ 'ਚ... ਅਗਲੀ ਖ਼ਬਰ ਏਅਰ ਇੰਡੀਆ ਦੇ ਜਹਾਜ਼ 'ਚ ਮੁੜ ਆਈ ਤਕਨੀਕੀ ਸਮੱਸਿਆ