02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2025

ਡਡਵਿੰਡੀ ਵਿਖੇ ਕਬਜ਼ਾ ਲੈਣ ਆਏ ਪੁਲਿਸ ਅਧਿਕਾਰੀ ਤੇ ਕਿਸਾਨ ਹੋਏ ਆਹਮੋ ਸਾਹਮਣੇ

ਡਡਵਿੰਡੀ, (ਕਪੂਰਥਲਾ), 1 ਅਗਸਤ (ਦਿਲਬਾਗ ਸਿੰਘ ਝੰਡ)- ਕਪੂਰਥਲਾ ਸੁਲਤਾਨਪੁਰ ਲੋਧੀ ਮੁੱਖ ਮਾਰਗ ’ਤੇ ਪਿੰਡ ਡਡਵਿੰਡੀ ਵਿਖੇ ਬਾਈਪਾਸ ਬਣਾਉਣ ਲਈ ਇਕਵਾਇਰ ਹੋਈ ਜ਼ਮੀਨ ਦਾ ਕਬਜ਼ਾ....

ਅਜੀਤ ਡੈਸਕ 01-08-2025

ਡਡਵਿੰਡੀ, (ਕਪੂਰਥਲਾ), 1 ਅਗਸਤ (ਦਿਲਬਾਗ ਸਿੰਘ ਝੰਡ)- ਕਪੂਰਥਲਾ ਸੁਲਤਾਨਪੁਰ ਲੋਧੀ ਮੁੱਖ ਮਾਰਗ ’ਤੇ ਪਿੰਡ ਡਡਵਿੰਡੀ ਵਿਖੇ ਬਾਈਪਾਸ ਬਣਾਉਣ ਲਈ ਇਕਵਾਇਰ ਹੋਈ ਜ਼ਮੀਨ ਦਾ ਕਬਜ਼ਾ ਲੈਣ ਆਏ ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ ਅਤੇ ਕਿਸਾਨ ਆਹਮੋ ਸਾਹਮਣੇ ਹੋ ਗਏ। ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਉਨ੍ਹਾਂ ਦੀ ਜ਼ਮੀਨ ਦਾ ਜਾਇਜ਼ ਮੁਆਵਜ਼ਾ ਨਹੀਂ ਦਿੱਤਾ ਗਿਆ ਜਦਕਿ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੀਆਂ ਹਦਾਇਤਾਂ ਤਹਿਤ ਸੜਕ ਦਾ ਕਬਜ਼ਾ ਲੈਣ ਆਏ ਸੀ, ਪਰ ਕਿਸਾਨਾਂ ਵਲੋਂ ਵਿਰੋਧ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨਾਲ ਗੱਲਬਾਤ ਜਾਰੀ ਹੈ।

ਪਿਛਲੀ ਖ਼ਬਰ ਅਣ-ਪਛਾਤੇ ਹਮਲਾਵਰਾਂ ਨੇ ਇਮੀਗ੍ਰੇਸ਼ਨ ਦੇ ਮਾਲਕ ਤੇ ਚਲਾਈਆਂ ਗੋਲੀਆਂ,ਹੋਇਆ ਜ਼ਖ਼ਮੀ ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਦਫ਼ਤਰ ਦਾ ਤਨਖਾਹ ਖਾਤਾ ਤੇ ਸਕੂਲ ਦੀ ਜਾਇਦਾਦ ਅਟੈਚ