02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2025

ਬਿਕਰਮ ਸਿੰਘ ਮਜੀਠੀਆ ਮਾਮਲੇ ’ਤੇ ਕੁਝ ਦੇਰ ਲਈ ਮੁਲਤਵੀ ਹੋਈ ਸੁਣਵਾਈ

ਚੰਡੀਗੜ੍ਹ, 1 ਅਗਸਤ- ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ, ਜੋ ਸਵੇਰੇ 11 ਵਜੇ ਤੋਂ ਚੱਲ ਰਹੀ ਸੀ, ਕੁਝ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਸੁਣਵਾਈ ਦੁਪਹਿਰ 2:00 ਵਜੇ ਮੁੜ ਸ਼ੁਰੂ ਹੋਵੇਗੀ।

ਅਜੀਤ ਡੈਸਕ 01-08-2025

ਚੰਡੀਗੜ੍ਹ, 1 ਅਗਸਤ- ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ, ਜੋ ਸਵੇਰੇ 11 ਵਜੇ ਤੋਂ ਚੱਲ ਰਹੀ ਸੀ, ਕੁਝ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਸੁਣਵਾਈ ਦੁਪਹਿਰ 2:00 ਵਜੇ ਮੁੜ ਸ਼ੁਰੂ ਹੋਵੇਗੀ।

ਪਿਛਲੀ ਖ਼ਬਰ ਖਾਲਿਦ ਜਮੀਲ ਬਣੇ ਭਾਰਤੀ ਫੁੱਟਬਾਲ ਟੀਮ ਦੇ ਨਵੇਂ ਕੋਚ ਅਗਲੀ ਖ਼ਬਰ ਕੰਗਨਾ ਰਣੌਤ ਨੂੰ ਹਾਈ ਕੋਰਟ ਤੋਂ ਝਟਕਾ