20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਰੰਜਿਸ਼ ਦੇ ਚੱਲਦਿਆਂ 27 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਗੁਆਂਢੀਆ ਵਲੋਂ ਕਤਲ

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 5 ਅਗਸਤ (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਘਣੀਏ ਕੇ ਬਾਂਗਰ ’ਚ ਬੀਤੀ ਦੇਰ ਸ਼ਾਮ ਰੰਜਿਸ਼ ਦੇ....

ਅਜੀਤ ਡੈਸਕ 05-08-2025

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 5 ਅਗਸਤ (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਘਣੀਏ ਕੇ ਬਾਂਗਰ ’ਚ ਬੀਤੀ ਦੇਰ ਸ਼ਾਮ ਰੰਜਿਸ਼ ਦੇ ਚਲਦਿਆਂ ਇਕ 27 ਸਾਲ ਨੌਜਵਾਨ ਦਾ ਉਸ ਦੇ ਪਿੰਡ ਦੇ ਹੀ ਰਹਿਣ ਵਾਲੇ ਕੁਝ ਲੋਕਾਂ ਵਲੋਂ ਰਾਹ ਵਿਚ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਸ਼ਨਾਖਤ ਕਰਨ ਵਿਚ ਜੁਟੀ ਹੋਈ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਬਲਜਿੰਦਰ ਸਿੰਘ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਤਨੀ ਅਤੇ ਰਿਸ਼ੇਤਦਾਰਾਂ ਨੇ ਮੌਤ ਦੇ ਕਾਰਨਾਂ ਬਾਰੇ ਦੱਸਿਆ ਕਿ ਬਲਜਿੰਦਰ ਸਿੰਘ ਦੇ ਪਰਿਵਾਰ ਦਾ ਉਨ੍ਹਾਂ ਦੇ ਪਿੰਡ ਦੇ ਹੀ ਰਹਿਣ ਵਾਲੇ ਇਕ ਪਰਿਵਾਰ ਨਾਲ ਪੁਰਾਣਾ ਜ਼ਮੀਨ ਦਾ ਝਗੜਾ ਚੱਲ ਰਿਹਾ ਹੈ।

ਪਿਛਲੀ ਖ਼ਬਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਕੇਂਦਰੀ ਜੇਲ੍ਹ ਫਤਾਹਪੁਰ ਵਿਖੇ ਚਲਾਇਆ ਅਭਿਆਨ ਅਗਲੀ ਖ਼ਬਰ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੀ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਨਿਖੇਧੀ