19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਜਲੰਧਰ ਵਿਖੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਲੈਂਡ ਪੂਲਿੰਗ ਨੀਤੀ ਤੇ ਹੋਰ ਮੰਗਾਂ ਨੂੰ ਲੈ ਕੇ ਮੀਟਿੰਗ

ਜਲੰਧਰ, 5 ਅਗਸਤ-ਅੱਜ ਜਲੰਧਰ ਵਿਖੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਲੈਂਡ ਪੂਲਿੰਗ ਅਤੇ ਹੋਰ ਮੰਗਾਂ ਨੂੰ...

ਅਜੀਤ ਡੈਸਕ 05-08-2025

ਜਲੰਧਰ, 5 ਅਗਸਤ-ਅੱਜ ਜਲੰਧਰ ਵਿਖੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਲੈਂਡ ਪੂਲਿੰਗ ਅਤੇ ਹੋਰ ਮੰਗਾਂ ਨੂੰ ਲੈ ਕੇ ਮੀਟਿੰਗ ਅਤੇ ਪ੍ਰੈਸ ਕਾਨਫਰੰਸ ਕੀਤੀ ਗਈ l ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਮਨਜੀਤ ਰਾਏ ਨੇ ਦੱਸਿਆ ਕਿ 11 ਅਗਸਤ ਨੂੰ ਲੈਂਡ ਪੂਲਿੰਗ ਖਿਲਾਫ ਵਿਸ਼ਾਲ ਮੋਟਰਸਾਇਕਲ ਰੈਲੀ ਅਤੇ 20 ਅਗਸਤ ਨੂੰ ਕੁੱਕੜ ਪਿੰਡ ਦੀ ਦਾਣਾ ਮੰਡੀ ਵਿਚ ਰੈਲੀ ਕੀਤੀ ਜਾਵੇਗੀ। ਕਿਸਾਨਾਂ ਨੇ ਕਿਹਾ ਕਿ ਲੈਂਡ ਪੂਲਿੰਗ ਪਾਲਿਸੀ ਸਰਕਾਰ ਨੂੰ ਹਰ ਹਾਲ ਵਿਚ ਰੱਦ ਕਰਨੀ ਪਵੇਗੀ।

 

ਪਿਛਲੀ ਖ਼ਬਰ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲ ਰਹੀ, ਦੂਜੇ ਪਾਸੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਰਕਾਰਾਂ ਰਿਹਾਅ... ਅਗਲੀ ਖ਼ਬਰ ਉੱਤਰਕਾਸ਼ੀ 'ਚ ਵਾਪਰੇ ਦੁਖਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਵੇਦਨਾ ਪ੍ਰਗਟ