19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਨਗਰ ਕੌਂਸਲ ਦੇ ਈ. ਓ. ਨੂੰ ਕੀਤਾ ਤਲਬ

ਸੰਗਰੂਰ, 5 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਦੀ ਧਾਨਕ ਬਸਤੀ ਨੇੜੇ ਲੱਗੇ ਕੂੜੇ ਦੇ ਡੰਪ ਤੋਂ ਲੋਕਾਂ ਦੀਆਂ ਵੱਧ ਰਹੀਆਂ...

ਅਜੀਤ ਡੈਸਕ 05-08-2025

ਸੰਗਰੂਰ, 5 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਦੀ ਧਾਨਕ ਬਸਤੀ ਨੇੜੇ ਲੱਗੇ ਕੂੜੇ ਦੇ ਡੰਪ ਤੋਂ ਲੋਕਾਂ ਦੀਆਂ ਵੱਧ ਰਹੀਆਂ ਮੁਸ਼ਕਿਲਾਂ ਸਬੰਧੀ ਸ਼ਿਕਾਇਤ ਪ੍ਰਾਪਤ ਹੋਣ ਤੋਂ ਬਾਅਦ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਪੱਤਰ ਲਿਖ ਕੇ ਸ਼ਿਕਾਇਤ ਦੀ ਪੜਤਾਲ ਕਰਵਾ ਕੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਸੰਗਰੂਰ ਨੂੰ 7 ਅਗਸਤ ਨੂੰ ਕਮਿਸ਼ਨ ਦੇ ਦਫਤਰ ਪੇਸ਼ ਹੋਣ ਲਈ ਕਿਹਾ ਹੈ। ਨਾਲ ਹੀ ਕੂੜੇ ਦੇ ਡੰਪ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ। 

ਪਿਛਲੀ ਖ਼ਬਰ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੀ ਮ੍ਰਿਤਕ ਦੇਹ ਅੰਤਿਮ ਸੰਸਕਾਰ ਲਈ ਲਿਜਾਈ ਗਈ ਅਗਲੀ ਖ਼ਬਰ ਦਿੱਲੀ ਵਿਖੇ ਐਸ.ਵਾਈ.ਐਲ. 'ਤੇ ਮੀਟਿੰਗ ਜਾਰੀ