16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਹਰਜੋਤ ਸਿੰਘ ਬੈਂਸ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ, 6 ਅਗਸਤ (ਜਸਵੰਤ ਸਿੰਘ ਜੱਸ)- ਕੈਬਿਨਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ’ਤੇ ਅੱਜ ਪੰਜ ਸਿੰਘ...

ਅਜੀਤ ਡੈਸਕ 06-08-2025

ਅੰਮ੍ਰਿਤਸਰ, 6 ਅਗਸਤ (ਜਸਵੰਤ ਸਿੰਘ ਜੱਸ)- ਕੈਬਿਨਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ’ਤੇ ਅੱਜ ਪੰਜ ਸਿੰਘ ਸਾਹਿਬਾਨ ਸਨਮੁੱਖ ਪੇਸ਼ ਹੋਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਇਸ ਮੌਕੇ ਉਨ੍ਹਾਂ ਨੇ ਆਪਣਾ ਦਾੜਾ ਪ੍ਰਕਾਸ਼ ਕੀਤਾ ਹੋਇਆ ਹੈ ਅਤੇ ਗਲ ਵਿਚ ਪੱਲਾ ਵੀ ਪਾਇਆ ਹੋਇਆ ਹੈ।

ਪਿਛਲੀ ਖ਼ਬਰ ਉੱਤਰਕਾਸ਼ੀ ਹਾਦਸਾ: ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਉੱਤਰਾਖ਼ੰਡ ਦੇ ਮੁੱਖ ਮੰਤਰੀ ਨਾਲ ਗੱਲਬਾਤ ਅਗਲੀ ਖ਼ਬਰ ਉੱਤਰਕਾਸ਼ੀ: ਹੜ੍ਹ ਪ੍ਰਭਾਵਿਤ ਧਾਰਲੀ ਪਿੰਡ ਵਿਚ ਬਚਾਅ ਕਾਰਜ ਸ਼ੁਰੂ