16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਮੁਹਾਲੀ ਧਮਾਕਾ: 2 ਲੋਕਾਂ ਦੀ ਹੋਈ ਮੌਤ

ਐੱਸ. ਏ. ਐੱਸ. ਨਗਰ, 6 ਅਗਸਤ (ਕਪਿਲ ਵਧਵਾ)- ਮੁਹਾਲੀ ਦੇ ਫੇਜ਼-9 ਸਥਿਤ ਉਦਯੋਗਿਕ ਖੇਤਰ ਵਿਖੇ ਇਕ ਆਕਸੀਜਨ ਪਲਾਂਟ ਵਿਖੇ ਵਿਸਫੋਟਕ ਹੋ ਗਿਆ ਸੀ। ਜਾਣਕਾਰੀ ਅਨੁਸਾਰ...

ਅਜੀਤ ਡੈਸਕ 06-08-2025

ਐੱਸ. ਏ. ਐੱਸ. ਨਗਰ, 6 ਅਗਸਤ (ਕਪਿਲ ਵਧਵਾ)- ਮੁਹਾਲੀ ਦੇ ਫੇਜ਼-9 ਸਥਿਤ ਉਦਯੋਗਿਕ ਖੇਤਰ ਵਿਖੇ ਇਕ ਆਕਸੀਜਨ ਪਲਾਂਟ ਵਿਖੇ ਵਿਸਫੋਟਕ ਹੋ ਗਿਆ ਸੀ। ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰ ਦੀ ਦੱਸੀ ਜਾ ਰਹੀ ਹੈ। ਸੂਤਰਾਂ ਅਨੁਸਾਰ ਉਕਤ ਘਟਨਾ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਤਿੰਨ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ ਹੈ। ਇਸ ਹਾਦਸੇ ਦੀ ਸੂਚਨਾ ਮਿਲਣ ਉਪਰੰਤ ਸਥਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿਚ ਕੀਤਾ ਹੈ।

ਪਿਛਲੀ ਖ਼ਬਰ ਪਿੰਡ ਨਮੋਲ ਦਾ ਨੌਜਵਾਨ ਫੌਜੀ ਸਿੱਕਮ ’ਚ ਸ਼ਹੀਦ ਅਗਲੀ ਖ਼ਬਰ ਜੰਮੂ-ਕਸ਼ਮੀਰ: ਊਧਮਪੁਰ ਵਿਚ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ