15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਮੁੜ ਤੋਂ ਮੁਲਤਵੀ

ਚੰਡੀਗੜ੍ਹ, 6 ਅਗਸਤ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਵਲੋਂ ਅੱਜ ਫਿਰ ਰਾਹਤ ਨਹੀਂ ਮਿਲੀ ਹੈ। ਦੱਸ ਦਈਏ...

ਅਜੀਤ ਡੈਸਕ 06-08-2025

ਚੰਡੀਗੜ੍ਹ, 6 ਅਗਸਤ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਵਲੋਂ ਅੱਜ ਫਿਰ ਰਾਹਤ ਨਹੀਂ ਮਿਲੀ ਹੈ। ਦੱਸ ਦਈਏ ਕਿ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਸੁਣਵਾਈ ਕੀਤੀ ਜਾਣੀ ਸੀ ਪਰ ਇਸ ਮਾਮਲੇ ’ਤੇ ਸੁਣਵਾਈ ਨੂੰ ਕੱਲ੍ਹ ਲਈ ਤੈਅ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਅੱਜ ਲਈ ਸੂਚੀਬੱਧ ਕੀਤੀ ਗਈ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ਨੂੰ ਅਦਾਲਤ ਨੇ 12 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ।

ਪਿਛਲੀ ਖ਼ਬਰ ਉੱਤਰਕਾਸ਼ੀ ਹਾਦਸਾ: ਉੱਤਰਾਖ਼ੰਡ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਅਸੀਂ ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਦੀ ਸਥਿਤੀ ਦੀ ਕਰ ਰਹੇ ਹਾਂ ਪੂਰੀ ਨਿਗਰਾਨੀ- ਡੀ.ਸੀ. ਆਸ਼ਿਕਾ ਜੈਨ