14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2025

ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ

ਮੋਗਾ, 7 ਅਗਸਤ- ਦੇਰ ਰਾਤ ਇਥੇ ਇਕ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਮਾਣੂਕੇ ਦੇ ਰਹਿਣ ਵਾਲੇ ਚਾਚੇ ਤਾਏ ਦੇ ਦੋ ਮੁੰਡੇ ਮੋਗਾ...

ਅਜੀਤ ਡੈਸਕ 07-08-2025

ਮੋਗਾ, 7 ਅਗਸਤ- ਦੇਰ ਰਾਤ ਇਥੇ ਇਕ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਮਾਣੂਕੇ ਦੇ ਰਹਿਣ ਵਾਲੇ ਚਾਚੇ ਤਾਏ ਦੇ ਦੋ ਮੁੰਡੇ ਮੋਗਾ ਜਾਣ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿਚ ਇਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਦੂਸਰੇ ਨੂੰ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੇ ਲਈ ਪਹੁੰਚਾਇਆ ਗਿਆ ਹੈ, ਜਿਥੇ ਉਸ ਦੀ ਸਥਿਤੀ ਨਾਜ਼ੁਕ ਦੱਸੀ ਜਾ ਰਹੀ ਹੈ।

ਪੁਲਿਸ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਹਾਦਸੇ ਦਾ ਅਸਲ ਕਾਰਨ ਕੀ ਹੈ।

ਪਿਛਲੀ ਖ਼ਬਰ ਕਿਸਾਨਾਂ ਦੇ ਹਿੱਤਾਂ ਨਾਲ ਨਹੀਂ ਕਰਾਂਗਾ ਕੋਈ ਸਮਝੌਤਾ- ਪ੍ਰਧਾਨ ਮੰਤਰੀ ਅਗਲੀ ਖ਼ਬਰ ਨੈਸ਼ਨਲ ਹੈਰਾਲਡ ਮਾਮਲਾ: ਰਾਊਜ਼ ਐਵੇਨਿਊ ਅੱਜ ਕਰੇਗੀ ਸੁਣਵਾਈ