13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2025

ਲੈਂਡ ਪੂਲਿੰਗ ਨੀਤੀ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦੀ ਅੱਜ ਹੋਵੇਗੀ ਸਾਂਝੀ ਮੀਟਿੰਗ

ਚੰਡੀਗੜ੍ਹ, 7 ਅਗਸਤ- ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਲੈਂਡ ਪੂਲਿੰਗ ਨੀਤੀ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਲਈ ਅੱਜ ਕੋਰ, ਵਰਕਿੰਗ ਕਮੇਟੀ, ਜ਼ਿਲ੍ਹਾ ਮੁਖੀਆਂ ਅਤੇ ਹਲਕਾ ਇੰਚਾਰਜਾਂ....

ਅਜੀਤ ਡੈਸਕ 07-08-2025

ਚੰਡੀਗੜ੍ਹ, 7 ਅਗਸਤ- ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਲੈਂਡ ਪੂਲਿੰਗ ਨੀਤੀ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਲਈ ਅੱਜ ਕੋਰ, ਵਰਕਿੰਗ ਕਮੇਟੀ, ਜ਼ਿਲ੍ਹਾ ਮੁਖੀਆਂ ਅਤੇ ਹਲਕਾ ਇੰਚਾਰਜਾਂ ਦੀ ਸਾਂਝੀ ਮੀਟਿੰਗ ਬੁਲਾਈ ਹੈ।

ਇਹ ਮੀਟਿੰਗ ਚੰਡੀਗੜ੍ਹ ਵਿਚ ਦੁਪਹਿਰ 12 ਵਜੇ ਪਾਰਟੀ ਮੁਖੀ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਦੇ ਨਾਲ ਹੀ ਪਾਰਟੀ ਨੇ 18 ਜਨਰਲ ਸਕੱਤਰ ਵੀ ਨਿਯੁਕਤ ਕੀਤੇ ਹਨ, ਜਿਨ੍ਹਾਂ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਸੀਨੀਅਰ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਬੀਤੇ ਦਿਨੀਂ ਸਾਂਝੀ ਕੀਤੀ ਸੀ।

ਪਿਛਲੀ ਖ਼ਬਰ ਪਾਕਿਸਤਾਨ: ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿਚ ਹੋਏ ਧਮਾਕੇ ਦੌਰਾਨ 3 ਫੌਜੀਆਂ ਦੀ ਮੌਤ ਅਗਲੀ ਖ਼ਬਰ ਕਿਸਾਨਾਂ ਦੇ ਹਿੱਤਾਂ ਨਾਲ ਨਹੀਂ ਕਰਾਂਗਾ ਕੋਈ ਸਮਝੌਤਾ- ਪ੍ਰਧਾਨ ਮੰਤਰੀ