10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਨਸ਼ਾ ਤਸਕਰਾਂ ਖ਼ਿਲਾਫ਼ ਏਐਨਟੀਐਫ ਦੀ ਵੱਡੀ ਕਾਰਵਾਈ

ਜਲੰਧਰ, 8 ਅਗਸਤ - ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੀ ਟੀਮ ਨੇ ਜਲੰਧਰ ਦੇ ਪਿੰਡ ਗੋਰਸੀਆ 'ਚ ਨਸ਼ਾ ਤਸਕਰਾਂ ਦੇ ਠਿਕਾਣੇ 'ਤੇ ਛਾਪੇਮਾਰੀ ਕੀਤੀ।ਪੁਲਿਸ ਨੂੰ ਵੇਖ ਕੇ ਦੋਸ਼ੀ ਸਨੀ ਸਿੰਘ ਨੇ ਆਪਣੇ ਦੋ ਸਾਥੀਆਂ ਸਮੇਤ ਪੁਲਿਸ 'ਤੇ ਗੋਲੀਆਂ...

ਅਜੀਤ ਡੈਸਕ 08-08-2025

ਜਲੰਧਰ, 8 ਅਗਸਤ - ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੀ ਟੀਮ ਨੇ ਜਲੰਧਰ ਦੇ ਪਿੰਡ ਗੋਰਸੀਆ 'ਚ ਨਸ਼ਾ ਤਸਕਰਾਂ ਦੇ ਠਿਕਾਣੇ 'ਤੇ ਛਾਪੇਮਾਰੀ ਕੀਤੀ।ਪੁਲਿਸ ਨੂੰ ਵੇਖ ਕੇ ਦੋਸ਼ੀ ਸਨੀ ਸਿੰਘ ਨੇ ਆਪਣੇ ਦੋ ਸਾਥੀਆਂ ਸਮੇਤ ਪੁਲਿਸ 'ਤੇ ਗੋਲੀਆਂ ਚਲਾਈਆਂ।
ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਸਨੀ ਸਿੰਘ ਦੇ ਸਾਥੀ ਦਵਿੰਦਰ ਸਿੰਘ ਨੂੰ ਗੋਲੀ ਲੱਗੀ।ਜ਼ਖ਼ਮੀ ਹਾਲਤ ਵਿਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਕਿ ਉਸ ਦਾ ਇਲਾਜ ਚੱਲ ਰਿਹਾ ਹੈ।ਸਨੀ ਸਿੰਘ ਅਤੇ ਇਕ ਹੋਰ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ।

ਪਿਛਲੀ ਖ਼ਬਰ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ, ਸੁਪਰੀਮ ਕੋਰਟ ਵਿਚ ਅੱਜ ਹੋਵੇਗੀ ਸੁਣਵਾਈ ਅਗਲੀ ਖ਼ਬਰ ਦਰਦਨਾਕ ਸੜਕ ਹਾਦਸੇ ਵਿਚ ਇਕ ਹੀ ਪਰਿਵਾਰ ਦੇ 4 ਜੀਆਂ ਸਮੇਤ 6 ਦੀ ਮੌਤ