10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਪੰਜਾਬ ਰਾਜ ਮੁਸਲਿਮ ਵਿਕਾਸ ਬੋਰਡ ਦੇ ਆਜ਼ਮ ਦਾਰਾ ਮੈਂਬਰ ਨਿਯੁਕਤ

ਮਲੇਰਕੋਟਲਾ, 8 ਅਗਸਤ (ਮੁਹੰਮਦ ਹਨੀਫ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਘੱਟ ਗਿਣਤੀਆਂ ਭਾਈਚਾਰੇ ਦੇ ਸੂਬਾਈ ਵਾਈਸ ਪ੍ਰਧਾਨ ਅਤੇ ਪਾਰਟੀ ਦੇ ਸੀਨੀਅਰ ਆਗੂ ਮੁਹੰਮਦ...

ਅਜੀਤ ਡੈਸਕ 08-08-2025

ਮਲੇਰਕੋਟਲਾ, 8 ਅਗਸਤ (ਮੁਹੰਮਦ ਹਨੀਫ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਘੱਟ ਗਿਣਤੀਆਂ ਭਾਈਚਾਰੇ ਦੇ ਸੂਬਾਈ ਵਾਈਸ ਪ੍ਰਧਾਨ ਅਤੇ ਪਾਰਟੀ ਦੇ ਸੀਨੀਅਰ ਆਗੂ ਮੁਹੰਮਦ ਆਜ਼ਮ ਦਾਰਾ ਨੂੰ ਪਾਰਟੀ ਹਾਈਕਮਾਨ ਵਲੋਂ ਪੰਜਾਬ ਰਾਜ ਮੁਸਲਿਮ ਵਿਕਾਸ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਪਿਛਲੀ ਖ਼ਬਰ ਟਰੰਪ ਨਾਲ ਵਿਸ਼ੇਸ਼ ਸੰਬੰਧਾਂ ਦੇ ਪ੍ਰਧਾਨ ਮੰਤਰੀ ਮੋਦੀ ਦੇ ਦਾਅਵੇ ਦਾ ਪੂਰੀ ਤਰ੍ਹਾਂ ਹੋਇਆ ਪਰਦਾਫਾਸ਼- ਕਾਂਗਰਸ ਅਗਲੀ ਖ਼ਬਰ ਉੱਤਰਕਾਸ਼ੀ ਹਾਦਸਾ: ਕੇਂਦਰ ਦੀ ਅੰਤਰ-ਮੰਤਰਾਲਾ ਟੀਮ ਅਗਲੇ ਹਫ਼ਤੇ ਆਫ਼ਤ ਪ੍ਰਭਾਵਿਤ ਇਲਾਕਿਆਂ ਦਾ ਕਰੇਗੀ ਦੌਰਾ