10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

‘ਆਪ’ ਨੇ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ ਅਤੇ ਡਾਇਰੈਕਟਰ ਕੀਤੇ ਨਿਯੁਕਤ

ਜਲੰਧਰ, 8 ਅਗਸਤ- ‘ਆਪ’ ਨਵੇਂ ਆਗੂਆਂ ਨੂੰ ਜ਼ਿੰਮੇਵਾਰੀਆਂ ਦੇ ਰਹੀ ਹੈ। ਅੱਜ ‘ਆਪ’ ਨੇ 11 ਆਗੂਆਂ ਨੂੰ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ....

ਅਜੀਤ ਡੈਸਕ 08-08-2025

ਜਲੰਧਰ, 8 ਅਗਸਤ- ‘ਆਪ’ ਨਵੇਂ ਆਗੂਆਂ ਨੂੰ ਜ਼ਿੰਮੇਵਾਰੀਆਂ ਦੇ ਰਹੀ ਹੈ। ਅੱਜ ‘ਆਪ’ ਨੇ 11 ਆਗੂਆਂ ਨੂੰ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ ਦੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ। ਜਾਰੀ ਕੀਤੀ ਗਈ ਸੂਚੀ ਅਨੁਸਾਰ, ‘ਆਪ’ ਦੀ ਰਾਜਿੰਦਰ ਕੌਰ ਥਿਆੜਾ ਨੂੰ ਜਲੰਧਰ ਟਰੱਸਟ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ’ਤੇ, ਰਮਣੀਕ ਸਿੰਘ ਲੱਕੀ ਰੰਧਾਵਾ ਨੂੰ ਜਲੰਧਰ ਟਰੱਸਟ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

 

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਵੱਖ ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ’ਚ ਨਵੀਆਂ ਨਿਯੁਕਤੀਆਂ ਅਗਲੀ ਖ਼ਬਰ ਬੋਲੈਰੋ ਗੱਡੀ ਦੀ ਟੱਕਰ, ਮਲਟੀ-ਟਾਸਕ ਵਰਕਰ ਦੀ ਮੌਤ