09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਜੱਸੀ ਸੋਹੀਆ ਵਾਲਾ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਨਿਯੁਕਤ

ਨਾਭਾ, 8 ਅਗਸਤ (ਕਰਮਜੀਤ ਸਿੰਘ)-ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਰਹੇ ਆਮ ਆਦਮੀ ਪਾਰਟੀ ਹਲਕਾ...

ਅਜੀਤ ਡੈਸਕ 08-08-2025

ਨਾਭਾ, 8 ਅਗਸਤ (ਕਰਮਜੀਤ ਸਿੰਘ)-ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਰਹੇ ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਨੌਜਵਾਨ ਆਗੂ ਜੱਸੀ ਸੋਹੀਆ ਵਾਲਾ ਨੂੰ ਅੱਜ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰੰਗਲਾ ਪੰਜਾਬ ਟੀਮ ਵਿਚ ਸ਼ਾਮਿਲ ਕਰਦੇ ਹੋਏ ਇੰਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਐਲਾਨ ਹੁੰਦਿਆਂ ਹੀ ਨਾਭਾ ਹਲਕੇ ਦੇ ਲੋਕਾਂ ਅਤੇ 'ਆਪ' ਦੇ ਵਲੰਟੀਅਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ। 

ਪਿਛਲੀ ਖ਼ਬਰ ਤਜਿੰਦਰ ਸਿੰਘ ਮਿੱਡੂ ਖੇੜਾ ਇੰਟਰਨੈਸ਼ਨਲ ਕਬੱਡੀ ਫੈਡਰੇਸ਼ਨ ਦੇ ਚੇਅਰਮੈਨ ਬਣੇ ਅਗਲੀ ਖ਼ਬਰ ਪ੍ਰਧਾਨ ਮੰਤਰੀ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਲਾਗੂ ਕਰਨ - ਪ੍ਰੋ. ਬਡੂੰਗਰ