08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਸ਼ਿਮਲਾ 'ਚ ਭਾਰੀ ਬਾਰਿਸ਼ ਸ਼ੁਰੂ

ਹਿਮਾਚਲ ਪ੍ਰਦੇਸ਼, 6 ਅਗਸਤ-ਸ਼ਿਮਲਾ ਵਿਚ ਭਾਰੀ ਬਾਰਿਸ਼ ਸ਼ੁਰੂ ਹੋ...

ਅਜੀਤ ਡੈਸਕ 08-08-2025

ਹਿਮਾਚਲ ਪ੍ਰਦੇਸ਼, 6 ਅਗਸਤ-ਸ਼ਿਮਲਾ ਵਿਚ ਭਾਰੀ ਬਾਰਿਸ਼ ਸ਼ੁਰੂ ਹੋ ਗਈ ਹੈ। ਭਾਰਤ ਮੌਸਮ ਵਿਭਾਗ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਅਤੇ ਮੰਡੀ ਜ਼ਿਲ੍ਹਿਆਂ ਵਿਚ ਜੁਲਾਈ ਵਿਚ ਆਮ ਨਾਲੋਂ ਕਾਫ਼ੀ ਜ਼ਿਆਦਾ ਬਾਰਿਸ਼ ਹੋਈ ਹੈ, ਜਿਥੇ ਕ੍ਰਮਵਾਰ 71% ਅਤੇ 58% ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਹੈ। ਕੁੱਲੂ ਵਿਚ ਵੀ ਆਮ ਨਾਲੋਂ 25% ਵੱਧ ਬਾਰਿਸ਼ ਹੋਈ।

ਪਿਛਲੀ ਖ਼ਬਰ ਪੋਂਗ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਦਰਿਆ ਬਿਆਸ 'ਚ ਪਾਣੀ ਦਾ ਪੱਧਰ ਵਧਿਆ ਅਗਲੀ ਖ਼ਬਰ ਪੀ.ਐਮ. ਨਰਿੰਦਰ ਮੋਦੀ ਦੀ ਵਲਾਦੀਮੀਰ ਪੁਤਿਨ ਨਾਲ ਫੋਨ 'ਤੇ ਹੋਈ ਦੁਵੱਲੀ ਗੱਲਬਾਤ