08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 2 ਮੁਲਜ਼ਮ ਕੀਤੇ ਕਾਬੂ

ਚੰਡੀਗੜ੍ਹ, 8 ਅਗਸਤ-ਇਕ ਵੱਡੀ ਸਫਲਤਾ ਵਿਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 6-7 ਅਗਸਤ ਦੀ ਰਾਤ...

ਅਜੀਤ ਡੈਸਕ 08-08-2025

ਚੰਡੀਗੜ੍ਹ, 8 ਅਗਸਤ-ਇਕ ਵੱਡੀ ਸਫਲਤਾ ਵਿਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 6-7 ਅਗਸਤ ਦੀ ਰਾਤ ਨੂੰ ਸ਼ਹਿਰ ਦੇ ਤਿੰਨ ਥਾਵਾਂ 'ਤੇ ਰਿਪੋਰਟ ਕੀਤੇ ਗਏ ਗਰਮਖਿਆਲੀ ਪੱਖੀ ਮਾਮਲੇ ਨੂੰ ਸੁਲਝਾਅ ਲਿਆ ਹੈ। 2 ਮੁਲਜ਼ਮਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਉਹ ਵਿਦੇਸ਼ੀ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿਚ ਸਨ। ਮੁਲਜ਼ਮਾਂ ਨੇ ਸਨੈਪ ਚੈਟ ਰਾਹੀਂ ਨਿਰਦੇਸ਼ ਅਤੇ ਡਿਜ਼ਾਈਨ ਪ੍ਰਾਪਤ ਕਰਨ ਤੋਂ ਬਾਅਦ ਗ੍ਰੈਫਿਟੀ ਨੂੰ ਅੰਜਾਮ ਦਿੱਤਾ। FIR ਦਰਜ ਕਰ ਲਈ ਗਈ ਹੈ। ਹੋਰ ਜਾਂਚ ਜਾਰੀ ਹੈ। ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। 

ਪਿਛਲੀ ਖ਼ਬਰ ਕੇਂਦਰੀ ਕੈਬਨਿਟ ਵਲੋਂ 2025-26 ਲਈ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ 12,000 ਕਰੋੜ ਰੁਪਏ ਦੀ ਸਬਸਿਡੀ ਨੂੰ ਮਨਜ਼ੂਰੀ ਅਗਲੀ ਖ਼ਬਰ ਅਫੀਮ ਤੇ ਕਾਰ ਸਮੇਤ 2 ਵਿਅਕਤੀ ਕਾਬੂ