04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2025

ਰੇਲਵੇ ਸਟੇਸ਼ਨ ਬਿਆਸ 'ਤੇ ਮਾਤਾ ਵੈਸ਼ਣੋ ਦੇਵੀ ਕੱਟੜਾ ਅੰਮ੍ਰਿਤਸਰ ਨਵੀਂ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ ਸਮਾਰੋਹ ਭਲਕੇ

ਬਿਆਸ, 9 ਅਗਸਤ (ਪਰਮਜੀਤ ਸਿੰਘ ਰੱਖੜਾ)-ਰੇਲਵੇ ਸਟੇਸ਼ਨ ਬਿਆਸ ਤੇ ਫ਼ਿਰੋਜ਼ਪੁਰ ਡਵੀਜ਼ਨ ਦੇ ਪਬਲਿਕ...

ਅਜੀਤ ਡੈਸਕ 09-08-2025

ਬਿਆਸ, 9 ਅਗਸਤ (ਪਰਮਜੀਤ ਸਿੰਘ ਰੱਖੜਾ)-ਰੇਲਵੇ ਸਟੇਸ਼ਨ ਬਿਆਸ ਤੇ ਫ਼ਿਰੋਜ਼ਪੁਰ ਡਵੀਜ਼ਨ ਦੇ ਪਬਲਿਕ ਕੰਪਲੇਂਟ ਇੰਸਪੈਕਟਰ ਵਰੁਣ ਸ਼ਰਮਾ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ ਬਾਅਦ ਦੁਪਹਿਰ 3.30 ਵਜੇ ਬਿਆਸ ਰੇਲਵੇ ਸਟੇਸ਼ਨ ਉਤੇ ਮਾਤਾ ਵੈਸ਼ਣੋ ਦੇਵੀ ਕੱਟੜਾ ਅੰਮ੍ਰਿਤਸਰ ਨਵੀਂ ਵੰਦੇ ਭਾਰਤ ਐਕਸਪ੍ਰੈਸ ਦਾ ਸਵਾਗਤ ਸਮਾਰੋਹ ਕੀਤਾ ਜਾਵੇਗਾ। ਇਸ ਮੌਕੇ ਰੇਲਵੇ ਅਧਿਕਾਰੀ ਅਤੇ ਸਥਾਨਕ ਨੇਤਾਵਾਂ ਤੋਂ ਇਲਾਵਾ ਆਮ ਨਾਗਰਿਕ ਵੀ ਆਉਣਗੇ। 

ਪਿਛਲੀ ਖ਼ਬਰ ਸਤਲੁਜ ਦਰਿਆ ਵਿਚ ਨਹਾਉਣ ਗਈ ਲੜਕੀ ਰੁੜ੍ਹੀ ਅਗਲੀ ਖ਼ਬਰ ਅੰਮ੍ਰਿਤਸਰ ਪੁਲਿਸ ਵਲੋਂ ਐਨਕਾਊਂਟਰ