04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2025

ਆਂਧਰਾ ਪ੍ਰਦੇਸ਼ : ਗੈਰ-ਕਾਨੂੰਨੀ ਤੌਰ 'ਤੇ ਪਟਾਕੇ ਬਣਾਉਂਦੇ ਸਮੇਂ ਹੋਏ ਧਮਾਕੇ ਵਿਚ ਤਿੰਨ ਲੋਕਾਂ ਦੀ ਮੌਤ

ਵਿਰੂਧਾਂਗਰ (ਆਂਧਰਾ ਪ੍ਰਦੇਸ਼), 9 ਅਗਸਤ - ਸਤੂਰ ਦੇ ਨੇੜੇ, ਇਕ ਘਰ ਵਿਚ ਗੈਰ-ਕਾਨੂੰਨੀ ਤੌਰ 'ਤੇ ਪਟਾਕੇ ਬਣਾਉਂਦੇ ਸਮੇਂ ਹੋਏ ਧਮਾਕੇ ਵਿਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਸੜ ਕੇ ਮੌਤ ਹੋ ਗਈ। ਇਸ ਦਾ ਖ਼ੁਲਾਸਾ ਜ਼ਿਲ੍ਹਾ...

ਅਜੀਤ ਡੈਸਕ 09-08-2025

 ਵਿਰੂਧਾਂਗਰ (ਆਂਧਰਾ ਪ੍ਰਦੇਸ਼), 9 ਅਗਸਤ - ਸਤੂਰ ਦੇ ਨੇੜੇ, ਇਕ ਘਰ ਵਿਚ ਗੈਰ-ਕਾਨੂੰਨੀ ਤੌਰ 'ਤੇ ਪਟਾਕੇ ਬਣਾਉਂਦੇ ਸਮੇਂ ਹੋਏ ਧਮਾਕੇ ਵਿਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਸੜ ਕੇ ਮੌਤ ਹੋ ਗਈ। ਇਸ ਦਾ ਖ਼ੁਲਾਸਾ ਜ਼ਿਲ੍ਹਾ ਐਸਪੀ ਨੇ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਕੀਤਾ। ਹੋਰ ਵੇਰਵਿਆਂ ਦੀ ਉਡੀਕ ਹੈ।

ਪਿਛਲੀ ਖ਼ਬਰ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਦੇ ਅਨੁਕੂਲ ਨਹੀਂ ਹੈ, ਰਾਹੁਲ ਗਾਂਧੀ ਵਲੋਂ ਵਰਤੀ ਜਾ ਰਹੀ ਭਾਸ਼ਾ - ਮਨੋਜ ਤਿਵਾੜੀ ਅਗਲੀ ਖ਼ਬਰ ਪਹਿਲੀ ਵਾਰ ਰੂਪਨਗਰ ਤੋਂ ਅਨੰਤਨਾਗ ਗੁਡਸ ਸ਼ੈੱਡ ਤੱਕ ਪਹੁੰਚੀ ਭਾਰਤੀ ਰੇਲਵੇ ਦੀ ਮਾਲ ਗੱਡੀ