03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2025

ਦਿੱਲੀ : ਅੱਜ ਸਵੇਰੇ ਯਮੁਨਾ ਨਦੀ ਵਿਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ

ਨਵੀਂ ਦਿੱਲੀ, 10 ਅਗਸਤ - ਦਿੱਲੀ 'ਚ ਅੱਜ ਸਵੇਰੇ ਯਮੁਨਾ ਨਦੀ ਵਿਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਯਮੁਨਾ 'ਚ ਪਾਣੀ ਦਾ ਪੱਧਰ 204.40 ਮੀਟਰ ਦੂਰੀ ਤੱਕ ਹੈ ਜੋ ਕਿ ਖ਼ਤਰੇ ਦੇ ਨਿਸ਼ਾਨ 204.50 ਮੀਟਰ...

ਅਜੀਤ ਡੈਸਕ 10-08-2025

ਨਵੀਂ ਦਿੱਲੀ, 10 ਅਗਸਤ - ਦਿੱਲੀ 'ਚ ਅੱਜ ਸਵੇਰੇ ਯਮੁਨਾ ਨਦੀ ਵਿਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਯਮੁਨਾ 'ਚ ਪਾਣੀ ਦਾ ਪੱਧਰ 204.40 ਮੀਟਰ ਦੂਰੀ ਤੱਕ ਹੈ ਜੋ ਕਿ ਖ਼ਤਰੇ ਦੇ ਨਿਸ਼ਾਨ 204.50 ਮੀਟਰ ਦੇ ਨੇੜੇ ਹੈ।
ਵਜੀਰਾਬਾਦ ਅਤੇ ਹਥਨੀਕੁੰਡ ਬੈਰਾਜ ਤੋਂ ਪਾਣੀ ਛੱਡਿਆ ਜਾ ਰਿਹਾ ਹੈ।ਹੜ੍ਹ ਦੇ ਖ਼ਤਰੇ ਨੂੰ ਲੈ ਕੇ ਪ੍ਰਸ਼ਾਸਨ ਅਲਰਟ 'ਤੇ ਹੈ।ਪ੍ਰਸ਼ਾਸਨ ਨੇ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਾਰੇ ਵਿਭਾਗਾਂ ਨੂੰ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹੋਏ ਹਨ।

ਪਿਛਲੀ ਖ਼ਬਰ ਕੋਈ ਦੋਸ਼ ਨਹੀਂ ਲਗਾਇਆ ਗਿਆ ਹੈ, ਰਾਹੁਲ ਗਾਂਧੀ ਨੇ ਤੱਥ ਪੇਸ਼ ਕੀਤੇ ਹਨ - ਇਮਰਾਨ ਮਸੂਦ ਅਗਲੀ ਖ਼ਬਰ ⭐ਮਾਣਕ-ਮੋਤੀ ⭐