29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2025

ਬਿਜਲੀ ਨਿਗਮ ਦੇ ਮੁਲਾਜ਼ਮਾਂ ਵਲੋਂ ਗੇਟ ਰੈਲੀ

ਬਲਾਚੌਰ, (ਨਵਾਂਸ਼ਹਿਰ), 11 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤਿੰਨ ਦਿਨ ਲਈ ਬਿਜਲੀ ਨਿਗਮ ਦੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਹੜਤਾਲ ’ਤੇ....

ਅਜੀਤ ਡੈਸਕ 11-08-2025

ਬਲਾਚੌਰ, (ਨਵਾਂਸ਼ਹਿਰ), 11 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤਿੰਨ ਦਿਨ ਲਈ ਬਿਜਲੀ ਨਿਗਮ ਦੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਹੜਤਾਲ ’ਤੇ ਚਲੇ ਗਏ। ਇਸ ਮੌਕੇ ਮੌਕੇ ਬਲਾਚੌਰ ਉਪ ਮੰਡਲਾਂ ਨਾਲ ਸੰਬੰਧਿਤ ਮੁਲਾਜ਼ਮਾਂ ਵਲੋਂ ਗੇਟ ਰੈਲੀ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਸਰਗਰਮ ਆਗੂਆਂ ਅਮਰੀਕ ਸਿੰਘ ਜਾਡਲੀ ਵਿਨੋਦ ਕੁਮਾਰ ਜਸਵਿੰਦਰ ਬੰਗੜ ਅਤੇ ਇਕਬਾਲ ਸਿੰਘ ਸਹੋਤਾ ਨੇ ਸਰਕਾਰ ਤੇ ਨਿਗਮ ਦੀ ਮੁਲਾਜ਼ਮਾਂ ਪ੍ਰਤੀ ਬੇਰੁਖੇ ਵਤੀਰੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ।

ਪਿਛਲੀ ਖ਼ਬਰ ਭਰਤੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਚੁਣਿਆ ਪ੍ਰਧਾਨ ਅਗਲੀ ਖ਼ਬਰ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡਿਆ 52139 ਕਿਊਸਿਕ ਪਾਣੀ