27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2025

ਭਾਰੀ ਮੀਂਹ ਦੀ ਭਵਿੱਖਬਾਣੀ ਕਾਰਨ ਕੇਦਾਰਨਾਥ ਧਾਮ ਯਾਤਰਾ 3 ਦਿਨਾਂ ਲਈ ਰੋਕੀ

ਉੱਤਰਾਖੰਡ, 11 ਅਗਸਤ-12 ਤੋਂ 14 ਅਗਸਤ ਤੱਕ ਰਾਜ ਭਰ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕਾਰਨ ਸ਼ਰਧਾਲੂਆਂ ਦੀ ਸੁਰੱਖਿਆ...

ਅਜੀਤ ਡੈਸਕ 11-08-2025

ਉੱਤਰਾਖੰਡ, 11 ਅਗਸਤ-12 ਤੋਂ 14 ਅਗਸਤ ਤੱਕ ਰਾਜ ਭਰ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕਾਰਨ ਸ਼ਰਧਾਲੂਆਂ ਦੀ ਸੁਰੱਖਿਆ ਲਈ ਕੇਦਾਰਨਾਥ ਧਾਮ ਯਾਤਰਾ ਨੂੰ 3 ਦਿਨਾਂ ਲਈ ਰੋਕ ਦਿੱਤੀ ਹੈ। ਡੀ.ਐਮ. ਰੁਦਰਪ੍ਰਯਾਗ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। 

ਪਿਛਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਵਲੋਂ 15 ਅਗਸਤ ਦੇ ਮੱਦੇਨਜ਼ਰ ਕੱਢਿਆ ਫਲੈਗ ਮਾਰਚ ਅਗਲੀ ਖ਼ਬਰ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਤੋਂ ਬਾਅਦ ਸ. ਸੁਖਬੀਰ ਸਿੰਘ ਬਾਦਲ ਦਾ ਆਇਆ ਪਹਿਲਾ ਬਿਆਨ