26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2025

ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਕੀਤਾ ਨਿਯੁਕਤ

ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 55...

ਅਜੀਤ ਡੈਸਕ 12-08-2025

ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਵਜੋਂ ਨਿਯੁਕਤ ਕੀਤਾ ਹੈ, ਜਿਸ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਇਸ ਸੰਬੰਧੀ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਜਾਰੀ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਇਨ੍ਹਾਂ ਨਾਵਾਂ ਵਿਚ ਜਗਦੇਵ ਸਿੰਘ ਬੋਪਾਰਾਏ, ਸੰਜੀਵ ਤਲਵਾੜ, ਸੰਜੀਵ ਕੁਮਾਰ ਸ਼ੋਰਿਆ, ਜੋਧ ਸਿੰਘ ਸਮਰਾ, ਬਲਜੀਤ ਸਿੰਘ, ਗੁਰਿੰਦਰਪਾਲ ਸਿੰਘ ਲਾਲੀ ਹਰੀਕੇ ਆਦਿ ਹਨ। ਸਾਰੇ ਨਾਵਾਂ ਦੀ ਸੂਚੀ ਟਵੀਟ ਵਿਚ ਸਾਂਝੀ ਕੀਤੀ ਗਈ ਹੈ।

 

ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹੱਕ ਸੁਰੱਖਿਅਤ ਕੀਤੇ, ਲੈਂਡ ਪੂਲਿੰਗ ਸਕੀਮ ਲਈ ਵਾਪਸ - ਅੰਮ੍ਰਿਤਪਾਲ ਸਿੰਘ ਅਗਲੀ ਖ਼ਬਰ ਪਲਾਟ ਦੀ ਐਨ.ਓ.ਸੀ. ਨਾ ਮਿਲਣ ਕਾਰਨ 'ਆਪ' ਵਰਕਰ ਨੇ ਨਿਗਮ ਦਫ਼ਤਰ ਬਾਹਰ ਲਗਾਇਆ ਧਰਨਾ