25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2025

ਜੰਮੂ-ਕਸ਼ਮੀਰ: ਸਾਂਬਾ ਵਿਚ ਕੰਟਰੋਲ ਰੇਖਾ ਦੇ ਨੇੜੇ ਦੇ ਇਲਾਕਿਆਂ ਵਿਚ ਰਾਤ ਦਾ ਕਰਫਿਊ ਲਗਾਇਆ

ਸਾਂਬਾ , 12 ਅਗਸਤ - ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਅੰਤਰਰਾਸ਼ਟਰੀ ਸਰਹੱਦ ਤੋਂ 2 ਕਿਲੋਮੀਟਰ ਤੱਕ ਦੇ ਇਲਾਕਿਆਂ ਵਿਚ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ...

ਅਜੀਤ ਡੈਸਕ 12-08-2025

ਸਾਂਬਾ , 12 ਅਗਸਤ - ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਅੰਤਰਰਾਸ਼ਟਰੀ ਸਰਹੱਦ ਤੋਂ 2 ਕਿਲੋਮੀਟਰ ਤੱਕ ਦੇ ਇਲਾਕਿਆਂ ਵਿਚ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

 

ਇਹ ਉਹ ਇਲਾਕਾ ਹੈ ਜਿਸ ਦੀ ਵਰਤੋਂ ਪਾਕਿਸਤਾਨ ਤੋਂ ਅੱਤਵਾਦੀ ਜੰਮੂ ਖੇਤਰ ਵਿਚ ਘੁਸਪੈਠ ਕਰਨ ਲਈ ਕਰਦੇ ਹਨ।

ਪਿਛਲੀ ਖ਼ਬਰ ਜੇਮੀ ਵੈਨਡਨਬਰਗ ਬਣੀ 'ਮਿਸ ਯੂਨੀਵਰਸ ਕੈਨੇਡਾ 2025' ਅਗਲੀ ਖ਼ਬਰ ਜਯਾ ਬੱਚਨ ਨੇ ਸੈਲਫੀ ਲੈਣ ਵਾਲੇ ਵਿਅਕਤੀ ਨੂੰ ਪਿਛੇ ਧੱਕਿਆ , ਵੀਡੀਓ ਵਾਇਰਲ