22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਅਰਜ਼ੀ ਤੇ ਮੁੜ ਤੋਂ ਸੁਣਵਾਈ ਹੋਈ ਸ਼ੁਰੂ

ਐੱਸ. ਏ. ਐੱਸ. ਨਗਰ, 14 ਅਗਸਤ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਸੁਣਵਾਈ ਮੁੜ ਤੋਂ ਸ਼ੁਰੂ ਹੋਈ...

ਅਜੀਤ ਡੈਸਕ 14-08-2025

ਐੱਸ. ਏ. ਐੱਸ. ਨਗਰ, 14 ਅਗਸਤ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਸੁਣਵਾਈ ਮੁੜ ਤੋਂ ਸ਼ੁਰੂ ਹੋਈ ਹੈ। ਬੀਤੇ ਦਿਨੀਂ ਕੁਝ ਦਲੀਲਾਂ ’ਤੇ ਸੁਣਵਾਈ ਬਕਾਇਆ ਰਹਿਣ ਦੇ ਕਾਰਨ ਅਦਾਲਤ ਨੇ ਵੀਰਵਾਰ ਨੂੰ ਉਕਤ ਮਾਮਲੇ ’ਤੇ ਸੁਣਵਾਈ ਸੂਚੀਬੱਧ ਕੀਤੀ ਸੀ। ਸੂਤਰਾਂ ਅਨੁਸਾਰ ਅਦਾਲਤ ਦੇ ਹੁਕਮਾਂ ਅਨੁਸਾਰ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਸੁਣਾਇਆ ਜਾ ਸਕਦਾ ਹੈ।

ਪਿਛਲੀ ਖ਼ਬਰ ਲਾਵਾਰਸ ਕੁੱਤਿਆਂ ਨਾਲ ਸੰਬੰਧਿਤ ਮਾਮਲੇ ’ਤੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ ਅਗਲੀ ਖ਼ਬਰ ਮੌਸਮ ਵਿਭਾਗ ਵਲੋਂ ਪੰਜਾਬ ਵਿਚ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ