21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਪ੍ਰਾਪਰਟੀ ਡੀਲਰ ’ਤੇ ਅਣ-ਪਛਾਤਿਆਂ ਨੇ ਚਲਾਈ ਗੋਲੀ

ਟਾਂਡਾ ਉੜਮੁੜ, (ਹੁਸ਼ਿਆਰਪੁਰ), 14 ਅਗਸਤ (ਭਗਵਾਨ ਸਿੰਘ ਸੈਣੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਟਾਂਡਾ ਦੇ ਪ੍ਰਾਪਰਟੀ ਡੀਲਰ, ਜਿਸ ਦਾ ਨਾਮ ਸੰਦੀਪ ਸੈਣੀ ਹੈ, ’ਤੇ ਕੁਝ ਅਣ-ਪਛਾਤੇ.....

ਅਜੀਤ ਡੈਸਕ 14-08-2025

ਟਾਂਡਾ ਉੜਮੁੜ, (ਹੁਸ਼ਿਆਰਪੁਰ), 14 ਅਗਸਤ (ਭਗਵਾਨ ਸਿੰਘ ਸੈਣੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਟਾਂਡਾ ਦੇ ਪ੍ਰਾਪਰਟੀ ਡੀਲਰ, ਜਿਸ ਦਾ ਨਾਮ ਸੰਦੀਪ ਸੈਣੀ ਹੈ, ’ਤੇ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾ ਕੇ ਜਖ਼ਮੀ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਗੋਲੀ ਵਿਅਕਤੀ ਦੇ ਪੇਟ ਇਕ ਪਾਸੇ ਵੱਜ ਕੇ ਨਿਕਲ ਗਈ, ਜਿਸ ਕਾਰਨ ਸੰਦੀਪ ਸੈਣੀ ਬਚ ਗਿਆ ਅਤੇ ਜਖ਼ਮੀ ਹਾਲਤ ਵਿਚ ਉਸ ਨੂੰ ਟਾਂਡਾ ਹਸਪਤਾਲ ਲਿਆਂਦਾ ਗਿਆ ਅਤੇ ਬਾਅਦ ’ਚ ਮੁੱਢਲੀ ਸਹਾਇਤਾ ਦੇ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਤਾਂ ਜੋ ਦੋਸ਼ੀਆਂ ਨੂੰ ਹਿਰਾਸਤ ’ਚ ਲਿਆ ਜਾ ਸਕੇ ।

ਪਿਛਲੀ ਖ਼ਬਰ ਜ਼ਿੰਬਾਬਵੇ ਦੇ ਵਿਦਿਆਰਥੀ ’ਤੇ ਹਮਲੇ ਦੇ ਕਥਿਤ ਦੋਸ਼ਾਂ ਤਹਿਤ ਚਾਰ ਖਿਲਾਫ਼ ਮਾਮਲਾ ਦਰਜ਼ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ