20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੋਮਵਾਰ ਨੂੰ ਸੁਣਾਇਆ ਜਾਵੇਗਾ ਫੈਸਲਾ

ਚੰਡੀਗੜ੍ਹ, 14 ਅਗਸਤ (ਕਪਿਲ ਵਧਵਾ)-ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੋਮਵਾਰ ਨੂੰ...

ਅਜੀਤ ਡੈਸਕ 14-08-2025

ਚੰਡੀਗੜ੍ਹ, 14 ਅਗਸਤ (ਕਪਿਲ ਵਧਵਾ)-ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੋਮਵਾਰ ਨੂੰ ਫੈਸਲਾ ਸੁਣਾਇਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਕਰੀਬ 12:30 ਵਜੇ ਵੀਡਿਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ ਸੀ। ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ।

ਪਿਛਲੀ ਖ਼ਬਰ ਕਿਸ਼ਤਵਾੜ 'ਚ ਬੱਦਲ ਫਟਣ ਨਾਲ ਹੁਣ ਤੱਕ 17 ਲੋਕਾਂ ਦੀ ਮੌਤ ਅਗਲੀ ਖ਼ਬਰ ਭਾਰਤ-ਅਮਰੀਕਾ ਰੱਖਿਆ ਸਬੰਧਾਂ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਵਲੋਂ ਸੰਬੋਧਨ