18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਅਜਨਾਲਾ ਵਿਖੇ ਐਸ.ਡੀ.ਐਮ ਰਵਿੰਦਰ ਸਿੰਘ ਅਰੋੜਾ ਨੇ ਤਿਰੰਗਾ ਝੰਡਾ ਲਹਿਰਾਇਆ

ਅਜਨਾਲਾ (ਅੰਮ੍ਰਿਤਸਰ), 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸੁਤੰਤਰਤਾ ਦਿਵਸ ਮੌਕੇ ਦਾਣਾ ਮੰਡੀ ਅਜਨਾਲਾ ਵਿਖੇ ਕਰਵਾਏ ਸਬ-ਡਵੀਜ਼ਨਲ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਐਸ.ਡੀ.ਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ...

ਅਜੀਤ ਡੈਸਕ 15-08-2025

ਅਜਨਾਲਾ (ਅੰਮ੍ਰਿਤਸਰ), 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸੁਤੰਤਰਤਾ ਦਿਵਸ ਮੌਕੇ ਦਾਣਾ ਮੰਡੀ ਅਜਨਾਲਾ ਵਿਖੇ ਕਰਵਾਏ ਸਬ-ਡਵੀਜ਼ਨਲ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਐਸ.ਡੀ.ਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨਾਂ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਪਰੇਡ ਦਾ ਵੀ ਨਿਰੀਖਣ ਕੀਤਾ। ਇਸ ਤੋਂ ਬਾਅਦ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸੰਬੰਧਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਾ ਰਿਹਾ ਹੈ।

ਪਿਛਲੀ ਖ਼ਬਰ ਗੁਰੂਹਰਸਹਾਏ ਵਿਖੇ ਐਸਡੀ ਐਮਉਦੇ ਦੀਪ ਸਿੰਘ ਸਿੱਧੂ ਨੇ ਲਹਿਰਾਇਆ ਕੌਮੀ ਝੰਡਾ ਅਗਲੀ ਖ਼ਬਰ ਅਸੀਂ ਅਗਲੀ ਪੀੜ੍ਹੀ ਦੇ ਜੀਐਸਟੀ ਸੁਧਾਰ ਲਿਆ ਰਹੇ ਹਾਂ - ਪ੍ਰਧਾਨ ਮੰਤਰੀ