18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਅਜਨਾਲਾ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਪਰੇਡ ਤੋਂ ਪਹਿਲਾਂ ਇਕ ਵਿਦਿਆਰਥਣ ਦੀ ਹਾਲਤ ਵਿਗੜੀ

ਅਜਨਾਲਾ (ਅੰਮ੍ਰਿਤਸਰ), 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੀ ਦਾਣਾ ਮੰਡੀ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਪਰੇਡ ਤੋਂ ਪਹਿਲਾਂ ਅਚਾਨਕ ਇਕ ਵਿਦਿਆਰਥਣ ਦੀ ਹਾਲਤ...

ਅਜੀਤ ਡੈਸਕ 15-08-2025

 ਅਜਨਾਲਾ (ਅੰਮ੍ਰਿਤਸਰ), 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੀ ਦਾਣਾ ਮੰਡੀ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਪਰੇਡ ਤੋਂ ਪਹਿਲਾਂ ਅਚਾਨਕ ਇਕ ਵਿਦਿਆਰਥਣ ਦੀ ਹਾਲਤ ਵਿਗੜ ਗਈ। ਤੁਰੰਤ ਹੀ ਤਹਿਸੀਲਦਾਰ ਅਜਨਾਲਾ ਗੁਰਮੁਖ ਸਿੰਘ ਵਲੋਂ ਉਕਤ ਵਿਦਿਆਰਥਣ ਨੂੰ ਆਪਣੀ ਗੱਡੀ ਰਾਹੀਂ ਮੈਡੀਕਲ ਸਹਾਇਤਾ ਲਈ ਹਸਪਤਾਲ ਭੇਜਿਆ ਗਿਆ।

ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਜਸ਼ਨ ਮਨਾਉਣ ਲਈ ਸੈਲਾਨੀ ਅਟਾਰੀ ਸਰਹੱਦ ਤੇ ਪਹੁੰਚਣੇ ਸ਼ੁਰੂ ਅਗਲੀ ਖ਼ਬਰ ਗੁਰੂਹਰਸਹਾਏ ਵਿਖੇ ਐਸਡੀ ਐਮਉਦੇ ਦੀਪ ਸਿੰਘ ਸਿੱਧੂ ਨੇ ਲਹਿਰਾਇਆ ਕੌਮੀ ਝੰਡਾ