18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਬਾਬਾ ਬਕਾਲਾ ਸਾਹਿਬ ਵਿਖੇ ਅਜ਼ਾਦੀ ਦਿਹਾੜੇ ਮੌਕੇੇ ਐਸ.ਡੀ.ਐਮ. ਅਮਨਪ੍ਰੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 15 ਅਗਸਤ - (ਸ਼ਲਿੰਦਰਜੀਤ ਸਿੰਘ ਰਾਜਨ) - ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਤਹਿਸੀਲ ਪੱਧਰ 'ਤੇ ਸੁਤੰਤਰਤਾ ਦਿਵਸ...

ਅਜੀਤ ਡੈਸਕ 15-08-2025

 ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 15 ਅਗਸਤ - (ਸ਼ਲਿੰਦਰਜੀਤ ਸਿੰਘ ਰਾਜਨ) - ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਤਹਿਸੀਲ ਪੱਧਰ 'ਤੇ ਸੁਤੰਤਰਤਾ ਦਿਵਸ ਮੌਕੇ ਅਮਨਪ੍ਰੀਤ ਸਿੰਘ (ਪੀ.ਸੀ.ਐਸ) ਸਬ ਡਵੀਜਨਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਨੇ ਕੌਮੀ ਝੰਡਾ ਲਹਿਰਾੳਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ।

ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਵਿਖੇ ਸੁਤੰਤਰਤਾ ਦਿਵਸ ਧੂਮ ਧਾਮ ਨਾਲ ਮਨਾਇਆ ਅਗਲੀ ਖ਼ਬਰ ਨਗਰ ਕੌਂਸਲ ਤਪਾ ਵਿਖੇ ਪ੍ਰਧਾਨ ਡਾ. ਸੋਨਿਕਾ ਬਾਂਸਲ ਨੇ ਲਹਿਰਾਇਆ ਕੌਮੀ ਝੰਡਾ