17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਕੌਮੀ ਝੰਡਾ

ਬਰਨਾਲਾ, 15 ਅਗਸਤ (ਨਰਿੰਦਰ ਅਰੌੜਾ) - ਬਰਨਾਲਾ ਵਿਖੇ ਆਜ਼ਾਦੀ ਦਿਹਾੜਾ ਬਾਬਾ ਕਾਲਾ ਮਹਿਲ ਸਟੇਡੀਅਮ ਵਿਖੇ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਬਰਨਾਲਾ ਦੇ ਡਿਪਟੀ ਕਮਿਸ਼ਨਰ...

ਅਜੀਤ ਡੈਸਕ 15-08-2025

 ਬਰਨਾਲਾ, 15 ਅਗਸਤ (ਨਰਿੰਦਰ ਅਰੌੜਾ) - ਬਰਨਾਲਾ ਵਿਖੇ ਆਜ਼ਾਦੀ ਦਿਹਾੜਾ ਬਾਬਾ ਕਾਲਾ ਮਹਿਲ ਸਟੇਡੀਅਮ ਵਿਖੇ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਟੀ ਬੈਨਿਥ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਮਾਰਚ ਪਾਸਟ ਦੌਰਾਨ ਸਲਾਮੀ ਲਈ ਗਈ।

ਪਿਛਲੀ ਖ਼ਬਰ ਜੱਜ ਅਕਬਰ ਖ਼ਾਨ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮ ਮੌਕੇ ਕੀਤਾ ਸਨਮਾਨਿਤ ਅਗਲੀ ਖ਼ਬਰ ਫ਼ਤਹਿਗੜ੍ਹ ਚੂੜੀਆਂ ਚ ਉਪ ਮੰਡਲ ਮੈਜਿਸਟਰੇਟ ਨੇ ਅਦਾ ਕੀਤੀ ਝੰਡਾ ਲਹਿਰਾਉਣ ਦੀ ਰਸਮ