17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਅਕਾਲੀ ਆਗੂ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ

ਖਰੜ, 15 ਅਗਸਤ (ਤਰਸੇਮ ਸਿੰਘ ਜੰਡਪੁਰੀ)-ਅਕਾਲੀ ਆਗੂ ਹਰਜੀਤ ਸਿੰਘ ਗੰਜਾ ਨੂੰ ਪੁਲਿਸ ਨੇ ਉਸਦੇ ਘਰ ਵਿਚ ਹੀ ਸਾਥੀਆਂ...

ਅਜੀਤ ਡੈਸਕ 15-08-2025

ਖਰੜ,  15 ਅਗਸਤ (ਤਰਸੇਮ ਸਿੰਘ ਜੰਡਪੁਰੀ)-ਅਕਾਲੀ ਆਗੂ ਹਰਜੀਤ ਸਿੰਘ ਗੰਜਾ ਨੂੰ ਪੁਲਿਸ ਨੇ ਉਸਦੇ ਘਰ ਵਿਚ ਹੀ ਸਾਥੀਆਂ ਸਮੇਤ ਨਜ਼ਰਬੰਦ ਕਰ ਦਿੱਤਾ ਹੈ। ਹਰਜੀਤ ਸਿੰਘ ਗੰਜਾ ਨੇ ਐਲਾਨ ਕੀਤਾ ਸੀ ਕਿ ਟੁੱਟੀਆਂ ਸੜਕਾਂ ਤੇ ਸੀਵਰੇਜ ਦੇ ਗੰਦੇ ਪਾਣੀ ਤੋਂ ਤੰਗ ਹੋ ਕੇ ਉਸਨੇ ਅੱਜ ਖਰੜ ਦੀ ਐਸ.ਜੀ.ਐਮ. ਨੂੰ ਉਦੋਂ ਕਾਲੀਆਂ ਝੰਡੀਆਂ ਦਿਖਾਉਣੀਆਂ ਸਨ ਜਦੋਂ ਉਹ ਤਿਰੰਗਾ ਝੰਡਾ ਲਹਿਰਾਉਣਗੇ। 

ਪਿਛਲੀ ਖ਼ਬਰ ਨਗਰ ਕੌਂਸਲ ਲੌਂਗੋਵਾਲ ਵਿਖੇ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਗਲੀ ਖ਼ਬਰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਫ਼ਾਜ਼ਿਲਕਾ ਵਿਖੇ ਲਹਿਰਾਇਆ ਤਿਰੰਗਾ