16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਖਰੜ ਵਿਖੇ ਐਸ.ਡੀ.ਐਮ. ਦੀਵਿਆ ਪੀ ਆਈ.ਐਸ. ਨੇ ਲਹਿਰਾਇਆ ਤਿਰੰਗਾ ਝੰਡਾ

ਖਰੜ, 15 ਅਗਸਤ (ਤਰਸੇਮ ਸਿੰਘ ਜੰਡਪੁਰੀ)-ਅੱਜ ਸਬ-ਡਵੀਜ਼ਨ ਪੱਧਰ ਉਤੇ ਖਰੜ ਦੀ ਅਨਾਜ ਮੰਡੀ ਵਿਚ ਆਜ਼ਾਦੀ...

ਅਜੀਤ ਡੈਸਕ 15-08-2025

ਖਰੜ, 15 ਅਗਸਤ (ਤਰਸੇਮ ਸਿੰਘ ਜੰਡਪੁਰੀ)-ਅੱਜ ਸਬ-ਡਵੀਜ਼ਨ ਪੱਧਰ ਉਤੇ ਖਰੜ ਦੀ ਅਨਾਜ ਮੰਡੀ ਵਿਚ ਆਜ਼ਾਦੀ ਦਿਵਸ ਮਨਾਇਆ ਗਿਆ ਜਿਥੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਖਰੜ ਦੀ ਐਸ.ਡੀ.ਐਮ. ਦੀਵਿਆ ਪੀ ਨੇ ਕੀਤੀ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਗੁਰਵਿੰਦਰ ਕੌਰ ਅਤੇ ਡੀ.ਐਸ. ਪੀ. ਕਰਨ ਸਿੰਘ ਸੰਧੂ ਵੀ ਮੌਜੂਦ ਸਨ। 

ਪਿਛਲੀ ਖ਼ਬਰ ਐਸ. ਡੀ. ਐਮ. ਨੇ ਜੱਜ ਦੀਪਕ ਮਦਾਨ ਨੂੰ ਆਜ਼ਾਦੀ ਦਿਹਾੜੇ ਮੌਕੇ ਕੀਤਾ ਸਨਮਾਨਿਤ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੁਧਿਆਣਾ 'ਚ ਲਹਿਰਾਇਆ ਤਿਰੰਗਾ ਝੰਡਾ