11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2025

ਚੰਡੀਗੜ੍ਹ ਤੇ ਮੁਹਾਲੀ 'ਚ ਔਰੇਂਜ਼ ਅਲਰਟ ਜਾਰੀ, ਮੌਸਮ ਵਿਭਾਗ ਵਲੋਂ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਚਿਤਾਵਨੀ

ਚੰਡੀਗੜ੍ਹ, 17 ਅਗਸਤ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਤੇ ਮੁਹਾਲੀ ਵਿਖੇ ਐਤਵਾਰ ਸਵੇਰੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੋਸਮ ਵਿਭਾਗ ਵਲੋਂ ਇਸ ਸੰਬੰਧੀ ਔਰੇਂਜ਼ ਅਲਰਟ...

ਅਜੀਤ ਡੈਸਕ 17-08-2025

 ਚੰਡੀਗੜ੍ਹ, 17 ਅਗਸਤ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਤੇ ਮੁਹਾਲੀ ਵਿਖੇ ਐਤਵਾਰ ਸਵੇਰੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੋਸਮ ਵਿਭਾਗ ਵਲੋਂ ਇਸ ਸੰਬੰਧੀ ਔਰੇਂਜ਼ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਵਲੋਂ ਇਨ੍ਹਾਂ ਇਲਾਕਿਆ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਅਤੇ ਦਰਖਤਾਂ ਦੇ ਥੱਲੇ ਖੜ੍ਹੇ ਨਾ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ।

ਪਿਛਲੀ ਖ਼ਬਰ ਕਿਸ਼ਤਵਾੜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਚਸੋਤੀ ਪਿੰਡ ਵਿਚ ਬਚਾਅ ਕਾਰਜ ਜਾਰੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 11,000 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਵੱਡੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾ...