11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2025

ਦੋ ਦਿਨਾਂ ਦੇ ਸਰਕਾਰੀ ਦੌਰੇ ਲਈ ਕਾਠਮੰਡੂ ਹਵਾਈ ਅੱਡੇ 'ਤੇ ਪਹੁੰਚੇ ਵਿਦੇਸ਼ ਸਕੱਤਰ ਵਿਕਰਮ ਮਿਸਰੀ

ਕਾਠਮੰਡੂ, 17 ਅਗਸਤ - ਨਿਪਾਲ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਦੋ ਦਿਨਾਂ ਦੇ ਸਰਕਾਰੀ ਦੌਰੇ ਲਈ ਕਾਠਮੰਡੂ ਹਵਾਈ ਅੱਡੇ 'ਤੇ ਪਹੁੰਚੇ।ਇਸ ਦੌਰੇ ਦੌਰਾਨ, ਦੋਵੇਂ ਵਿਦੇਸ਼ ਸਕੱਤਰ ਨਿਪਾਲ-ਭਾਰਤ...

ਅਜੀਤ ਡੈਸਕ 17-08-2025

 ਕਾਠਮੰਡੂ, 17 ਅਗਸਤ - ਨਿਪਾਲ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਦੋ ਦਿਨਾਂ ਦੇ ਸਰਕਾਰੀ ਦੌਰੇ ਲਈ ਕਾਠਮੰਡੂ ਹਵਾਈ ਅੱਡੇ 'ਤੇ ਪਹੁੰਚੇ।ਇਸ ਦੌਰੇ ਦੌਰਾਨ, ਦੋਵੇਂ ਵਿਦੇਸ਼ ਸਕੱਤਰ ਨਿਪਾਲ-ਭਾਰਤ ਸਾਂਝੇਦਾਰੀ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕਰਨਗੇ, ਜਿਸ ਵਿਚ ਸੰਪਰਕ, ਵਿਕਾਸ ਸਹਿਯੋਗ ਅਤੇ ਆਪਸੀ ਹਿੱਤ ਦੇ ਹੋਰ ਮਾਮਲਿਆਂ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।

ਪਿਛਲੀ ਖ਼ਬਰ ਅਮਿਤ ਸ਼ਾਹ ਨੇ ਕਠੂਆ ਵਿਚ ਬੱਦਲ ਫਟਣ ਨੂੰ ਲੈ ਕੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ ਅਗਲੀ ਖ਼ਬਰ ਕਠੂਆ ਵਿਚ ਫਟਿਆ ਬੱਦਲ, 6 ਲੋਕ ਫਸੇ