09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2025

ਐਸ.ਆਈ.ਆਰ. ਦੇ ਮੁੱਦੇ 'ਤੇ ਚੋਣ ਕਮਿਸ਼ਨ ਨੇ ਕੀਤੀਆਂ ਖੁੱਲ੍ਹ ਕੇ ਗੱਲਾਂ

ਨਵੀਂ ਦਿੱਲੀ , 17 ਅਗਸਤ - ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ - ਆਪਣੇ ਸੰਵਿਧਾਨਕ ਫਰਜ਼ ਤੋਂ ਪਿੱਛੇ ਨਹੀਂ ਹਟੇਗਾ ਚੋਣ ਕਮਿਸ਼ਨ ...

ਅਜੀਤ ਡੈਸਕ 17-08-2025

ਨਵੀਂ ਦਿੱਲੀ , 17 ਅਗਸਤ - ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ - ਆਪਣੇ ਸੰਵਿਧਾਨਕ ਫਰਜ਼ ਤੋਂ ਪਿੱਛੇ ਨਹੀਂ ਹਟੇਗਾ ਚੋਣ ਕਮਿਸ਼ਨ
-ਚੋਣ ਕਮਿਸ਼ਨ ਦੇ ਦਰਵਾਜ਼ੇ ਹਮੇਸ਼ਾ ਸਾਰਿਆਂ ਲਈ ਬਰਾਬਰ ਖੁੱਲ੍ਹੇ ਹਨ
-ਚੋਣ ਕਮਿਸ਼ਨ ਦੀ ਭਰੋਸੇਯੋਗਤਾ 'ਤੇ ਕੋਈ ਸਵਾਲੀਆ ਨਿਸ਼ਾਨ ਨਹੀਂ ਖੜ੍ਹਾ ਕੀਤਾ ਜਾ ਸਕਦਾ


-ਬਿਹਾਰ ਵਿਚ ਐਸ.ਆਈ.ਆਰ. ਸ਼ੁਰੂ ਕਰ ਦਿੱਤਾ ਗਿਆ ਹੈ
-ਝੂਠੇ ਦੋਸ਼ਾਂ ਤੋਂ ਨਹੀਂ ਡਰਦਾ ਚੋਣ ਕਮਿਸ਼ਨ
-ਚੋਣ ਕਮਿਸ਼ਨ ਦੇ ਮੋਢੇ 'ਤੇ ਬੰਦੂਕ ਰੱਖ ਕੇ ਰਾਜਨੀਤੀ ਕੀਤੀ ਜਾ ਰਹੀ ਹੈ
-ਸਿਰਫ਼ ਭਾਰਤੀ ਨਾਗਰਿਕ ਹੀ ਸੰਸਦ ਮੈਂਬਰ ਅਤੇ ਵਿਧਾਇਕ ਦੀ ਚੋਣ ਲੜ ਸਕਦੇ ਹਨ
-ਪੱਛਮੀ ਬੰਗਾਲ ਜਾਂ ਹੋਰ ਰਾਜਾਂ ਵਿਚ ਐਸ.ਆਈ.ਆਰ. ਦੀ ਵਰਤੋਂ ਬਾਰੇ ਫ਼ੈਸਲਾ 3 ਚੋਣ ਕਮਿਸ਼ਨਰ ਕਰਨਗੇ

ਪਿਛਲੀ ਖ਼ਬਰ ਅੰਮ੍ਰਿਤਧਾਰੀ ਸਰਪੰਚ ਨੂੰ ਕਿਰਪਾਨ ਕਾਰਨ ਲਾਲ ਕਿਲ੍ਹੇ 'ਤੇ ਜਾਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ ਅਗਲੀ ਖ਼ਬਰ ਰਾਵੀ ਦਰਿਆ ਵਿਚ ਵੱਧ ਪਾਣੀ ਛੱਡੇ ਜਾਣ ਤੋਂ ਬਾਅਦ ਵਿਧਾਇਕ ਧਾਲੀਵਾਲ ਵਲੋਂ ਰਾਵੀ ਦਰਿਆ 'ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ...