07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2025

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਗਨੀਵ ਕੌਰ ਮਜੀਠੀਆ ਨੂੰ ਸੰਮਨ

ਐੱਸ. ਏ. ਐੱਸ. ਨਗਰ 18 ਅਗਸਤ, (ਕਪਿਲ ਵਧਵਾ)- ਬਿਕਰਮ ਸਿੰਘ ਮਜੀਠੀਆ ਖਿਲਾਫ਼ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਰਸਮੀ ਤੌਰ...

ਅਜੀਤ ਡੈਸਕ 18-08-2025

ਐੱਸ. ਏ. ਐੱਸ. ਨਗਰ 18 ਅਗਸਤ, (ਕਪਿਲ ਵਧਵਾ)- ਬਿਕਰਮ ਸਿੰਘ ਮਜੀਠੀਆ ਖਿਲਾਫ਼ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਰਸਮੀ ਤੌਰ ’ਤੇ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਨੂੰ ਸੰਮਨ ਭੇਜੇ ਹਨ। ਸੂਤਰਾਂ ਅਨੁਸਾਰ ਵਿਜੀਲੈਂਸ ਨੇ ਇਹ ਕਾਰਵਾਈ ਬੀਤੀ ਸਰਕਾਰੀ ਛੁੱਟੀਆਂ ਵਿਚ ਕੀਤੀ ਹੈ। ਇਸ ਮਾਮਲੇ ਵਿਚ ਮਜੀਠੀਆ ਕੇਸ ਦੀ ਅਗਵਾਈ ਕਰ ਰਹੇ ਵਕੀਲ ਡੀ. ਐਸ. ਸੋਬਤੀ ਨੇ ਹਾਈਕੋਰਟ ਵਿਚ ਕਵਾਸ਼ਿੰਗ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ ਅੱਜ ਸੁਣਵਾਈ ਹੋਣੀ ਸੁੱਚੀਬਧ ਹੈ।

ਪਿਛਲੀ ਖ਼ਬਰ ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਰਾਹਤ: ਨਵੀਂ ਭਰਤੀ ਤੱਕ ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਰਹੇਗੀ ਜਾਰੀ ਅਗਲੀ ਖ਼ਬਰ ਐਸ.ਐਸ.ਪੀ. ਦੀ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ ’ਚ ਤਲਾਸ਼ੀ ਅਭਿਆਨ, 9 ਨਸ਼ਾ ਤਸਕਰ ਗ੍ਰਿਫ਼ਤਾਰ