31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2025

ਇੰਟਰਮੀਡੀਏਟ ਰੇਂਜ ਬੈਲਿਸਟਿਕ ਮਿਜ਼ਾਈਲ 'ਅਗਨੀ 5' ਦਾ ਸਫਲਤਾਪੂਰਵਕ ਪ੍ਰੀਖਣ

ਨਵੀਂ ਦਿੱਲੀ, 20 ਅਗਸਤ-ਇੰਟਰਮੀਡੀਏਟ ਰੇਂਜ ਬੈਲਿਸਟਿਕ ਮਿਜ਼ਾਈਲ 'ਅਗਨੀ 5' ਦਾ ਅੱਜ...

ਅਜੀਤ ਡੈਸਕ 20-08-2025

ਨਵੀਂ ਦਿੱਲੀ, 20 ਅਗਸਤ-ਇੰਟਰਮੀਡੀਏਟ ਰੇਂਜ ਬੈਲਿਸਟਿਕ ਮਿਜ਼ਾਈਲ 'ਅਗਨੀ 5' ਦਾ ਅੱਜ ਓਡਿਸ਼ਾ ਦੇ ਚਾਂਦੀਪੁਰ ਸਥਿਤ ਏਕੀਕ੍ਰਿਤ ਟੈਸਟ ਰੇਂਜ ਤੋਂ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਸ ਪ੍ਰੀਖਣ ਨੇ ਸਾਰੇ ਸੰਚਾਲਨ ਅਤੇ ਤਕਨੀਕੀ ਮਾਪਦੰਡਾਂ ਨੂੰ ਪ੍ਰਮਾਣਿਤ ਕੀਤਾ। ਇਹ ਰਣਨੀਤਕ ਫੋਰਸ ਕਮਾਂਡ ਦੀ ਅਗਵਾਈ ਹੇਠ ਕੀਤਾ ਗਿਆ। ਰੱਖਿਆ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। 

ਪਿਛਲੀ ਖ਼ਬਰ ਸਾਂਸਦ ਚਰਨਜੀਤ ਸਿੰਘ ਚੰਨੀ ਵਲੋਂ ਖੇਤੀਬਾੜੀ, ਪਸ਼ੂ ਪਾਲਣ ਤੇ ਫੂਡ ਪ੍ਰੋਸੈਸਿੰਗ ਸਥਾਈ ਕਮੇਟੀ ਦੀਆਂ ਰਿਪੋਰਟਾਂ ਪੇਸ਼ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੈਬਨਿਟ ਮੰਤਰੀ ਗੋਇਲ ਵਲੋਂ ਦੌਰਾ, ਸੰਤ ਸੀਚੇਵਾਲ ਨੇ ਹਾਲਾਤ ਤੋਂ ਕਰਵਾਇਆ ਜਾਣੂ