30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2025

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਤੇ ਹੋਰ ਆਗੂ ਪੁਲਿਸ ਨੇ ਹਿਰਾਸਤ ਵਿਚ ਲਏ

ਬਲਾਚੌਰ /ਕਾਠਗੜ੍ਹ (ਨਵਾਂਸ਼ਹਿਰ), 21 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਹਰਸਿਮਰਨ ਜੋਤ ਕਲੇਰ)- ਭਾਰਤੀ ਜਨਤਾ ਪਾਰਟੀ ਦੀ ਜਨ ਸੰਪਰਕ ਅਭਿਆਨ ਅਧੀਨ ਬਲਾਚੌਰ ਤਹਿਸੀਲ ਦੇ ਪਿੰਡ ਬਣਾਂ ਵਿਖੇ ਕੈਂਪ ਲਗਾਉਣ ਤੋਂ ਪਹਿਲਾਂ ਪੁਲਿਸ ਵਲੋਂ ਭਾਰਤੀ ਜਨਤਾ ਪਾਰਟੀ....

ਅਜੀਤ ਡੈਸਕ 21-08-2025

ਬਲਾਚੌਰ /ਕਾਠਗੜ੍ਹ (ਨਵਾਂਸ਼ਹਿਰ), 21 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਹਰਸਿਮਰਨ ਜੋਤ ਕਲੇਰ)- ਭਾਰਤੀ ਜਨਤਾ ਪਾਰਟੀ ਦੀ ਜਨ ਸੰਪਰਕ ਅਭਿਆਨ ਅਧੀਨ ਬਲਾਚੌਰ ਤਹਿਸੀਲ ਦੇ ਪਿੰਡ ਬਣਾਂ ਵਿਖੇ ਕੈਂਪ ਲਗਾਉਣ ਤੋਂ ਪਹਿਲਾਂ ਪੁਲਿਸ ਵਲੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ, ਜਨਰਲ ਸਕੱਤਰ ਐਡਵੋਕੇਟ ਅਮਨ ਕੌਸ਼ਲ, ਜਸਵੰਤ ਸਿੰਘ ਤੇ ਹੋਰਨਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਕੈਂਪ ਲਗਾਉਣ ਮੌਕੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਦੇ ਨਾਲ ਉਪ ਪੁਲਿਸ ਕਪਤਾਨ ਬਲਾਚੌਰ ਸ਼ਾਮ ਸੁੰਦਰ ਸ਼ਰਮਾ ਤੇ ਸਥਾਨਕ ਪੁਲਿਸ ਅਧਿਕਾਰੀ ਮੌਜੂਦ ਸਨ।

ਪਿਛਲੀ ਖ਼ਬਰ ਲੁਧਿਆਣਾ ਭਾਜਪਾ ਦਿਹਾਤੀ ਜ਼ਿਲਾ ਪ੍ਰਧਾਨ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਐਕਟਿਵਾ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ