30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2025

ਆਪ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਮਾਮਲੇ ਵਿਚ ਸੁਣਵਾਈ ਮੁਲਤਵੀ

ਐੱਸ. ਏ. ਐੱਸ. ਨਗਰ, 21 ਅਗਸਤ (ਕਪਿਲ ਵਧਵਾ)- ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਵਿਰੁੱਧ ਦਰਜ ਭ੍ਰਿਸ਼ਟਾਚਾਰੀ ਦੇ ਮਾਮਲੇ ਵਿਚ ਪੁਲਿਸ ਵਲੋਂ ਦਾਇਰ ਕਲੋਜਰ ਰਿਪੋਰਟ ਅਤੇ....

ਅਜੀਤ ਡੈਸਕ 21-08-2025

ਐੱਸ. ਏ. ਐੱਸ. ਨਗਰ, 21 ਅਗਸਤ (ਕਪਿਲ ਵਧਵਾ)- ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਵਿਰੁੱਧ ਦਰਜ ਭ੍ਰਿਸ਼ਟਾਚਾਰੀ ਦੇ ਮਾਮਲੇ ਵਿਚ ਪੁਲਿਸ ਵਲੋਂ ਦਾਇਰ ਕਲੋਜਰ ਰਿਪੋਰਟ ਅਤੇ ਪ੍ਰੋਟੈਸਟ ਪਟੀਸ਼ਨ ’ਤੇ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਮਾਮਲੇ ਵਿਚ ਪੁਲਿਸ ਰਿਪੋਰਟ ਦੇ ਵਿਰੋਧ ਵਿਚ 18 ਅਗਸਤ ਨੂੰ ਪ੍ਰੋਟੈਸਟ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ’ਤੇ ਬਚਾਅ ਧਿਰ ਅਤੇ ਸਰਕਾਰੀ ਧਿਰ ਵਲੋਂ ਜਵਾਬ ਦਾਇਰ ਕੀਤਾ ਜਾਣਾ ਸੀ। ਹੁਣ ਇਸ ਮਾਮਲੇ ਨੂੰ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ 8 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਹੈ।

ਪਿਛਲੀ ਖ਼ਬਰ ਸੁਨੀਲ ਜਾਖੜ ਕਦੇ ਨਹੀਂ ਕਰਦੇ ਭਾਜਪਾ ਨੂੰ ਮਜ਼ਬੂਤ ਕਰਨ ਦੀ ਗੱਲ- ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਨਹੀਂ ਹੋ ਸਕੀ ਸੁਣਵਾਈ, ਅਗਲੀ ਸੁਣਵਾਈ 28 ਨੂੰ