29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2025

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰੈਸ ਕਾਨਫਰੰਸ

ਚੰਡੀਗੜ੍ਹ, 21 ਅਗਸਤ-ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਹੈਡ...

ਅਜੀਤ ਡੈਸਕ 21-08-2025

ਚੰਡੀਗੜ੍ਹ, 21 ਅਗਸਤ-ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਹੈਡ ਕੁਆਰਟਰ ਸੈਕਟਰ 37 ਵਿਖੇ ਪ੍ਰੈਸ ਕਾਨਫਰੰਸ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਵਿਨੀਤ ਜੋਸ਼ੀ ਸਟੇਟ ਮੀਡੀਆ ਹੈੱਡ ਵੀ ਮੌਜੂਦ ਹਨ। 

ਪਿਛਲੀ ਖ਼ਬਰ ਪਾਕਿਸਤਾਨ ਨਾਲ ਕੋਈ ਦੁਵੱਲੇ ਖੇਡ ਸਬੰਧ ਨਹੀਂ ਪਰ ਏਸ਼ੀਆ ਕੱਪ ਲਈ ਕ੍ਰਿਕਟ ਟੀਮ ਨੂੰ ਨਹੀਂ ਰੋਕਿਆ ਜਾਵੇਗਾ - ਖੇਡ ਮੰਤਰਾਲਾ... ਅਗਲੀ ਖ਼ਬਰ ਵਿਰੋਧੀ ਗਠਜੋੜ ਇੰਡੀਆ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬੀ.ਸੁਦਰਸ਼ਨ ਰੈਡੀ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ