29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2025

ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਭਾਰਤੀ ਸਰਹੱਦ ਅੰਦਰ ਦਿਸਿਆ ਸ਼ੱਕੀ ਡਰੋਨ

ਜੰਮੂ, 21 ਅਗਸਤ-ਅੱਜ ਦੁਪਹਿਰ ਜੰਮੂ ਵਿਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ...

ਅਜੀਤ ਡੈਸਕ 21-08-2025

ਜੰਮੂ, 21 ਅਗਸਤ-ਅੱਜ ਦੁਪਹਿਰ ਜੰਮੂ ਵਿਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਗਜਾਨਸੂ ਖੇਤਰ ਵਿਚ ਭਾਰਤੀ ਸਰਹੱਦ ਅੰਦਰ ਇਕ ਸ਼ੱਕੀ ਪਾਕਿ ਡਰੋਨ ਦੇਖਿਆ ਗਿਆ। ਸੁਰੱਖਿਆ ਬਲਾਂ ਨੇ ਤੁਰੰਤ ਇਸਨੂੰ ਲੱਭਣ ਲਈ ਇਕ ਵਿਸ਼ਾਲ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਬੀ.ਐਸ.ਐਫ. ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਕਰਮਚਾਰੀ ਸੰਘਣੀਆਂ ਝਾੜੀਆਂ ਅਤੇ ਖੇਤਾਂ ਦੀ ਛਾਣਬੀਣ ਕਰ ਰਹੇ ਹਨ ਤਾਂ ਜੋ ਜੇਕਰ ਡਰੋਨ ਵਿਚ ਕੋਈ ਨਸ਼ੀਲੇ ਪਦਾਰਥ ਜਾਂ ਹਥਿਆਰ ਸੁੱਟੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਬਰਾਮਦ ਕੀਤਾ ਜਾ ਸਕੇ। 

ਪਿਛਲੀ ਖ਼ਬਰ ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਸਪੈਸ਼ਲ ਗ੍ਰਾਂਟ ਦੇ ਕੇ ਕਰਜ਼ਾ ਮੁਕਤ ਕੀਤਾ ਜਾਵੇ - ਪ੍ਰੋ.... ਅਗਲੀ ਖ਼ਬਰ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਹਰੀਕੇ ਹੈੱਡ ਵਰਕਸ ਦਾ ਦੌਰਾ