29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2025

ਸਤਲੁਜ ਦਰਿਆ ਨੇੜੇ ਪੈਂਦੇ ਪਿੰਡ ਗਿੱਧੜਪਿੰਡੀ ਕੋਲ ਪਿੰਡ ਵਾਸੀਆਂ ਵਲੋਂ ਧਰਨਾ, ਜਲੰਧਰ-ਫਿਰੋਜ਼ਪੁਰ ਹਾਈਵੇ ਕੀਤਾ ਜਾਮ

ਲੋਹੀਆਂ ਖਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)-ਸਤਲੁਜ ਦਰਿਆ ਦੇ ਨੇੜੇ ਪੈਂਦੇ ਪਿੰਡ...

ਅਜੀਤ ਡੈਸਕ 21-08-2025

ਲੋਹੀਆਂ ਖਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)-ਸਤਲੁਜ ਦਰਿਆ ਦੇ ਨੇੜੇ ਪੈਂਦੇ ਪਿੰਡ ਗਿੱਧੜਪਿੰਡੀ ਕੋਲ ਪਿੰਡ ਵਾਸੀਆਂ ਵਲੋਂ ਧਰਨਾ ਲਗਾਇਆ ਗਿਆ ਹੈ। ਜਲੰਧਰ-ਫਿਰੋਜ਼ਪੁਰ ਹਾਈਵੇ ਜਾਮ ਕੀਤਾ ਹੈ। ਇਹ ਧਰਨਾ ਦਰਿਆ ਵਿਚ ਅਡਵਾਂਸ ਬੰਨ੍ਹ ਨੂੰ ਲੈ ਕੇ 2 ਧਿਰਾਂ ਵਿਚ ਹੋਈ ਬਹਿਸਬਾਜ਼ੀ ਤੋਂ ਬਾਅਦ ਲਗਾਇਆ ਗਿਆ ਹੈ।  

 

ਪਿਛਲੀ ਖ਼ਬਰ ਭਾਜਪਾ ਵਲੋਂ ਪਿੰਡ ਭੰਡਾਲ ਦੋਨਾ 'ਚ ਲਗਾਇਆ ਕੈਂਪ ਪੁਲਿਸ ਨੇ ਬੰਦ ਕਰਵਾਇਆ ਅਗਲੀ ਖ਼ਬਰ ਹਰੀਕੇ ਹੈੱਡ ਵਰਕਸ 'ਚ ਪਾਣੀ ਦਾ ਪੱਧਰ 1 ਲੱਖ 25381 ਹਜ਼ਾਰ ਕਿਊਸਿਕ ਹੋਇਆ