28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2025

ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁਖ ਪ੍ਰਗਟ

ਚੰਡੀਗੜ੍ਹ, 22 ਅਗਸਤ- ਪੰਜਾਬੀ ਕਲਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਮੁੱਖ ਮੰਤਰੀ ਪੰਜਾਬ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕਿਹਾ ਕਿ ਜਸਵਿੰਦਰ ਭੱਲਾ..

ਅਜੀਤ ਡੈਸਕ 22-08-2025

ਚੰਡੀਗੜ੍ਹ, 22 ਅਗਸਤ- ਪੰਜਾਬੀ ਕਲਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਮੁੱਖ ਮੰਤਰੀ ਪੰਜਾਬ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕਿਹਾ ਕਿ ਜਸਵਿੰਦਰ ਭੱਲਾ ਜੀ ਦਾ ਇਸ ਦੁਨੀਆ ਤੋਂ ਅਚਾਨਕ ਵਿਛੋੜਾ ਬਹੁਤ ਦੁਖਦਾਈ ਹੈ.. ਛਣਕਾਟਿਆਂ ਦੀ ਛਣਕਾਰ ਬੰਦ ਹੋਣ ’ਤੇ ਦਿਲ ਦੁਖੀ ਹੈ.. ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਵੇ... ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਵਿਚ ਵੱਸੇਗਾ।


ਦੱਸ ਦੇਈਏ ਕਿ ਅੱਜ ਜਸਵਿੰਦਰ ਭੱਲਾ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ।

ਪਿਛਲੀ ਖ਼ਬਰ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਪਾਣੀ ਦਾ ਪੱਧਰ ਵੱਧ ਕੇ 1 ਲੱਖ 44 ਹਜ਼ਾਰ ਕਿਊਸਿਕ ਹੋਇਆ ਅਗਲੀ ਖ਼ਬਰ ਭੱਲਾ ਜੀ ਨੂੰ ਪੰਜਾਬੀ ਹਮੇਸ਼ਾ ਕਰਨਗੇ ਯਾਦ- ਸੁਖਬੀਰ ਸਿੰਘ ਬਾਦਲ