27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2025

ਭਲਕੇ (23 ਅਗਸਤ) ਦੁਪਹਿਰ 1 ਵਜੇ ਹੋਵੇਗਾ ਜਸਵਿੰਦਰ ਭੱਲਾ ਦਾ ਅੰਤਿਮ ਸੰਸਕਾਰ

ਚੰਡੀਗੜ੍ਹ, 22 ਅਗਸਤ- ਪੰਜਾਬੀ ਫਿਲਮ ਇੰਡਸਟਰੀ ਦੇ ਅਦਾਕਾਰ ਤੇ ਪ੍ਰਸਿੱਧ ਕਾਮੇਡੀਅਨ ਜਸਵਿੰਦਰ ਭੱਲਾ, ਜਿਨ੍ਹਾਂ ਦਾ ਅੱਜ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ, ਦਾ ਅੰਤਿਮ ਸੰਸਕਾਰ ਭਲਕੇ ਯਾਨੀ 23 ਅਗਸਤ ਨੂੰ ਬਲੌਂਗੀ ਵਿਖੇ ਦੁਪਹਿਰ 1 ਵਜੇ ਕੀਤਾ ਜਾਵੇਗਾ।

ਅਜੀਤ ਡੈਸਕ 22-08-2025

ਪਿਛਲੀ ਖ਼ਬਰ ਅਮਰੀਕਾ ਵਲੋਂ ਭਾਰਤੀ ਟਰੱਕ ਡਰਾਈਵਰਾਂ ਦੇ ਵੀਜ਼ਿਆਂ ’ਤੇ ਰੋਕ ਅਗਲੀ ਖ਼ਬਰ ਅੰਮ੍ਰਿਤਸਰ ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ